ਲੇਖਕ ਮਹਿੰਦਰ ਸੂਦ ਦੇ ਪਿਤਾ ਦਾ ਦੇਹਾਂਤ, ਅੰਤਿਮ ਸਸਕਾਰ 28 ਨੂੰ

ਜਲੰਧਰ, ਦੁਬਈ ਅੱਪਰਾ (ਜੱਸੀ) (ਸਮਾਜ ਵੀਕਲੀ)- ਉੱਘੇ ਸਮਾਜ ਸੇਵਕ ਤੇ ਲੇਖਕ ਮਹਿੰਦਰ ਸੂਦ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੇ ਪਿਤਾ ਸ਼੍ਰੀ ਗੁਲਜ਼ਾਰ ਚੰਦ ਦੀ ਸੰਖੇਪ ਬੀਮਾਰੀ ਕਾਰਨ ਮੌਤ ਹੋ ਗਈ।ਗੁਲਜਾਰ ਚੰ ਦਾ ਅੰਤਿਮ ਸਸਕਾਰ ਮਿਤੀ 30 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 11 ਵਜੇ ਡਾ, ਅੰਬੇਡਕਰ ਸਵਰਗ ਆਸ਼ਰਮ ਗੜਾ ਰੋਡ ਫਿਲੌਰ ਵਿਖੇ ਹੋਵੇਗਾ। ਇਸ ਦੁੱਖ ਦੀ ਘੜੀ ਵਿੱਚ ਸਮੂਹ ਪਰਿਵਾਰ ਨਾਲ ਇਲਾਕੇ ਦੇ ਵੱਖ-ਵੱਖ ਰਾਜਨੀਤਿਕ ਲੀਡਰਾਂ, ਸਮਾਜ ਸੈਵੀ ਸੰਸਥਾਵਾਂ, ਇਲਾਕੇ ਦੇ ਪੰਚਾਂ ਸਰਪੰਚਾਂ, ਲੇਖਕਾਂ ਤੇ ਸ਼ਾਇਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਿਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleOver 200 officers hunt for Texas man accused of killing neighbours
Next articleਸਿਹਤ ਵਿਭਾਗ ਨੇ ਕੁਸ਼ਟ ਆਸ਼ਰਮ ਮਾਨਸਾ ਵਿਖੇ ਐਮ ਸੀ ਆਰ ਬੂਟ ਵੰਡੇ