HOME 21 ਦਸੰਬਰ 2024 ਨੂੰ ਡਰਾਈ ਡੇਅ ਘੋਸ਼ਿਤ

21 ਦਸੰਬਰ 2024 ਨੂੰ ਡਰਾਈ ਡੇਅ ਘੋਸ਼ਿਤ

7

ਹੁਸ਼ਿਆਰਪੁਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਰਾਜ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ 21 ਦਸੰਬਰ 2024 (ਸ਼ਨੀਵਾਰ) ਨੂੰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈਣਗੀਆਂ। ਕਮਿਸ਼ਨ ਵਲੋਂ 21 ਦਸੰਬਰ 2024 (ਸ਼ਨੀਵਾਰ) ਨੂੰ ਸਬੰਧਤ ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਮਾਲ ਸੀਮਾਵਾਂ ਵਿੱਚ, ਜਿੱਥੇ ਆਮ/ਉਪ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਉਸਮਾਨਪੁਰ ਵਿਖੇ ਜਾਗਰੂਕਤਾ ਕੈਂਪ
Next articleਬਾਬਾ ਸਾਹਿਬ ਖਿਲਾਫ ਕੀਤੀ ਗਈ ਟਿੱਪਣੀ ਤੋਂ ਨਾਰਾਜ਼ ਕਾਂਗਰਸੀਆਂ ਨੇ ਅਮਿਤ ਸ਼ਾਹ ਅਤੇ ਭਾਜਪਾ ਦਾ ਵਿਰੋਧ ਕੀਤਾ