ਸ਼ਹੀਦੀ ਦਿਨਾਂ ਨੂੰ ਸਮਰਪਿਤ ਲਗਾਇਆ ਵਿਸਾਲ ਖੂਨਦਾਨ ਕੈਂਪ।

ਫ਼ਰੀਦਕੋਟ (ਸਮਾਜ ਵੀਕਲੀ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ( ਰਜਿ) ਫ਼ਰੀਦਕੋਟ ਵੱਲੋ ਸ਼ਹੀਦੀ ਦਿਨਾਂ ਨੂੰ ਸਮਰਪਿਤ ਗੁਰੂਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਵਿਸਾਲ ਖੂਨਦਾਨ ਕੈਂਪ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਗਿਆ।ਜਿਸ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ ਗਿਆ।  ਇਸ ਵਿਚ ਸੁਸਾਇਟੀ ਦੇ ਪ੍ਰਧਾਨ  ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਸਿੰਘ ਰੱਤੀ ਰੋੜੀ, ਸਲਾਹਕਾਰ ਗੁਰਸੇਵਕ ਸਿੰਘ ਥਾੜਾ , ਸਤਨਾਮ ਸਿੰਘ ਖਜਾਨਚੀ , ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਫ਼ਰੀਦਕੋਟ ,ਸਹਾਇਕ ਪ੍ਰੈਸ ਸਕੱਤਰ ਵਿਸ਼ਾਲ,ਸਾਬਕਾ ਪ੍ਰਿੰਸਪੀਲ ਡਾਂ. ਪਰਮਿੰਦਰ ਸਿੰਘ ਸਰਕਾਰੀ ਬ੍ਰਜਿੰਦਰਾ ਕਾਲਜ, ਡਾਂ.ਬਲਜੀਤ ਸ਼ਰਮਾਂ ਗੋਲੇਵਾਲਾ ,ਔਸਕ ਭਟਨਾਗਰ,ਕਰਨ, ਅਮਨ ਨਵਾਂ ਕਿਲ੍ਹਾ, ਦਵਿੰਦਰ ਮੰਡ ਵਾਲਾ, ਚੋਪੜਾ ਫਿਰੋਜ਼ਪੁਰ,ਸੁਖਮੰਦਰ ਸਿੰਘ ਗੋਲੇਵਾਲਾ, ਮਨੇਜਰ ਜੱਸੀ ਥਾੜਾ,,ਜਸਕਰਨ ਫਿੰਡੇ, ਸਾਗਰ,ਬਿੱਲਾ,ਪਾਲਾ ਰੋਮਾਣਾ, ਗੁਰਪਾਲ ਸਿੰਘ ਭੰਡਾਰੀ,ਮਨਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਖਾਰਾ, ਸੀਨੀਅਰ ਸਲਾਹਕਾਰ ਕਾਕਾ ਖ਼ਾਰਾਂ, ਡਾਂ ਭਲਿੰਦਰ ਸਿੰਘ , ਸਟੋਕ ਮਨੇਜਰ ਸਵਰਾਜ ਸਿੰਘ, , ਅਰਸ਼ ਕੋਠੇ ਧਾਲੀਵਾਲ, ਕਾਲ਼ਾ ਡੋਡ,ਅਮਨ ਨਵਾਂ ਕਿਲਾ, ਦਵਿੰਦਰ ਮੰਡ,ਮਹਿਕ ਪੱਖੀ ਕਲਾਂ, ਅਰਮਾਨ ਘੁਮਿਆਰਾ , ਗੁਰਪ੍ਰੀਤ ਚੋਪੜਾ,ਕੁਲਵੰਤ ਸਿੰਘ ਲਾਲੇਆਣਾ ਨੇ ਕੈਂਪ ਦੌਰਾਨ ਆਪਣੀ ਬਣਦੀ ਸੇਵਾ ਨਿਭਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪੀ .ਟੀ .ਆਈ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਵਿੱਚ ਬੇਚੈਨੀ ਪੈਦਾ ਕਰਨ ਵਾਲਾ ਪੱਤਰ ਵਾਪਸ ਲਿਆ ਜਾਵੇ- ਈ ਟੀ ਟੀ ਯੂਨੀਅਨ
Next articleਪ੍ਰਸਿੱਧ ਪੰਜਾਬੀ ਲੇਖਕ ਰਬਿੰਦਰ ਸ਼ਰਮਾ ਦੀ ਪਲੇਠੀ ਪੁਸਤਕ “ਮੋਹ ਦੀਆਂ ਰਿਸ਼ਮਾਂ” ਇੰਗਲੈਂਡ ਚ ਰਿਲੀਜ਼