ਦੀਪ ਸਿੱਧੂ ਦਾ ਸਸਕਾਰ ਅੱਜ ਲੁਧਿਆਣਾ ’ਚ ਸ਼ਾਮ 5 ਵਜੇ, ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ

Accused in Red Fort violence, Punjabi actor Deep Sidhu killed in road mishap

ਚੰਡੀਗੜ੍ਹ (ਸਮਾਜ ਵੀਕਲੀ):  ਅਦਾਕਾਰ ਦੀਪ ਸਿੱਧੂ ਦਾ ਅੰਤਮ ਸੰਸਕਾਰ ਲੁਧਿਆਣਾ ਦੇ ਨਾਲ ਲੱਗਦੇ ਥਰੀਕੇ ਵਿਖੇ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਸਸਕਾਰ ਸ਼ਾਮ ਪੰਜ ਵਜੇ ਕੀਤਾ ਜਾਵੇਗਾ।ਇਸ ਦੇ ਨਾਲ ਹੀ ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨ ’ਤੇ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹਾਦਸੇ ਵਿੱਚ ਜ਼ਖ਼ਮੀ ਹੋਈ ਉਸ ਦੀ ਮੰਗੇਤਰ ਰੀਨਾ ਰਾਏ ਨੂੰ ਉਸ ਦੇ ਜਾਣਕਾਰਾਂ ਵੱਲੋਂ ਦੂਜੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਮ੍ਰਿਤਸਰ ਦੇ ਕਾਂਗਰਸੀ ਮੇਅਰ ਰਿੰਟੂ ਆਮ ਆਦਮੀ ਪਾਰਟੀ ’ਚ ਸ਼ਾਮਲ
Next articleਏਟੀਐੱਫ ਦੀਆਂ ਕੀਮਤਾਂ ਰਿਕਾਰਡ ਉਚਾਈ ’ਤੇ, ਪੈਟਰੋਲ ਤੇ ਡੀਜ਼ਲ ਦੇ ਭਾਅ ਚੋਣਾਂ ਤੋਂ ਬਾਅਦ ਵਧਣ ਦੀ ਸੰਭਾਵਨਾ