ਰੱਖਿਆ ਮੰਤਰੀ ਰਾਜਨਾਥ ਸਿੰਘ ਕੋਵਿਡ ਪਾਜ਼ੇਟਿਵ

 Indian Defence Minister Rajnath Singh

ਨਵੀਂ ਦਿੱਲੀ, (ਸਮਾਜ ਵੀਕਲੀ):  ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਉਹ ਕਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਇਕ ਟਵੀਟ ਵਿਚ ਕਿਹਾ ਕਿ ਉਨ੍ਹਾਂ ਨੂੰ ਬਿਮਾਰੀ ਦੇ ਹਲਕੇ ਲੱਛਣ ਹਨ ਅਤੇ ਉਹ ਘਰ ਵਿਚ ਹੀ ਇਕਾਂਤਵਾਸ ਹਨ। ਉਨ੍ਹਾਂ ਕਿਹਾ, ‘‘ਅੱਜ ਮੈਂ ਹਲਕੇ ਲੱਛਣਾਂ ਨਾਲ ਕੋਵਿਡ ਪਾਜ਼ੇਟਿਵ ਆਇਆ ਹਾਂ। ਮੈਂ ਘਰ ਵਿਚ ਹੀ ਇਕਾਂਤਵਾਸ ਹਾਂ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਮੇਰੇ ਸੰਪਰਕ ਵਿਚ ਆਉਣ ਵਾਲੇ ਲੋਕ ਆਪੋ-ਆਪਣਾ ਟੈਸਟ ਕਰਵਾਉਣ।’’

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ’ਚ ਸ਼ਾਮਲ
Next articleਨਿਊਯਾਰਕ ਦੇ ਇਕ ਅਪਾਰਟਮੈਂਟ ਵਿਚ ਅੱਗ ਲੱਗਣ ਕਾਰਨ ਨੌਂ ਬੱਚਿਆਂ ਸਣੇ 19 ਵਿਅਕਤੀਆਂ ਦੀ ਮੌਤ