ਦਿੱਲੀ ਆਬਕਾਰੀ ਨੀਤੀ: ਹਾਈ ਕੋਰਟ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ (ਸਮਾਜ ਵੀਕਲੀ) : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਅਜਿਹੇ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਦੀ ਸੀਬੀਆਈ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਕਿਹਾ ਕਿ ਸਿਸੋਦੀਆ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ ਅਤੇ ਜ਼ਮਾਨਤ ਦੇਣ ’ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਯੁਕਤ ਕਿਸਾਨ ਮੋਰਚਾ ਵੱਲੋਂ 5 ਜੂਨ ਨੂੰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਪੂਰੇ ਦੇਸ਼ ’ਚ ਪੁਤਲੇ ਫੂਕਣ ਦੀ ਤਿਆਰੀ
Next articleਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਅਣਪਛਾਤਿਆਂ ਨੇ ਗੋਲੀ ਮਾਰ ਕੇ ਹੱਤਿਆ ਕੀਤੀ