ਦਿੱਲੀ ਸਰਕਾਰ ਵੱਲੋਂ ਪੈਟਰੋਲ ’ਤੇ ਵੈਟ 30 ਫ਼ੀਸਦ ਘਟਾਉਣ ਦਾ ਫ਼ੈਸਲਾ: ਲੋਕਾਂ ਨੂੰ ਮਿਲੇਗੀ 8 ਰੁਪਏ ਪ੍ਰਤੀ ਲਿਟਰ ਦੀ ਰਾਹਤ

ਨਵੀਂ ਦਿੱਲੀ (ਸਮਾਜ ਵੀਕਲੀ) : ਦਿੱਲੀ ਮੰਤਰੀ ਮੰਡਲ ਨੇ ਪੈਟਰੋਲ ’ਤੇ ਵੈਟ 30 ਫ਼ੀਸਦ ਘਟਾ ਕੇ 19.4 ਫ਼ੀਸਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 8 ਰੁਪਏ ਪ੍ਰਤੀ ਲਿਟਰ ਦੀ ਕਮੀ ਆਵੇਗੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰਦਾਸਪੁਰ ਪੁਲੀਸ ਨੇ ਦੀਨਾਨਗਰ ’ਚ 1 ਕਿਲੋ ਆਰਡੀਐੱਕਸ ਬਰਾਮਦ ਕੀਤਾ
Next article12 ਮੈਂਬਰਾਂ ਦੀ ਬਹਾਲੀ ਲਈ ਰਾਜ ਸਭਾ ’ਚ ਹੰਗਾਮਾ: ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ