ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਹਾਈ ਕੋਰਟ ਨੇ ਸ਼ਹਿਰ ਦੇ ਬਜ਼ਾਰਾਂ ਵਿੱਚ ਕੋਵਿਡ-19 ਨਿਯਮਾਂ ਦੀ ਉਲੰਘਣਾ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਸਖ਼ਤ ਕਦਮ ਚੁੱਕਣ ਤੇ ਦੁਕਾਨਦਾਰਾਂ ਨੂੰ ਜਾਗਰੂਕ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਕੋਵਿਡ-19 ਦੇ ਨਿਯਮਾਂ ਦੀ ਅਜਿਹੀ ਉਲੰਘਣਾ ਵਾਇਰਸ ਦੀ ਤੀਜੀ ਲਹਿਰ ਪੈਦਾ ਕਰ ਸਕਦੀ ਹੈ, ਜਿਸ ਦੀ ਇਜਾਜ਼ਤ ਬਿਲਕੁਲ ਵੀ ਨਹੀਂ ਦਿੱਤੀ ਜਾ ਸਕਦੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly