ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਵਧਣ ਕਾਰਨ ਦਿੱਲੀ ਦੀ ਹਵਾ ‘ਬਹੁਤ ਖ਼ਰਾਬ’ ਹੋ ਗਈ

ਨਵੀਂ ਦਿੱਲੀ (ਸਮਾਜ ਵੀਕਲੀ) : ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਕਾਰਨ ਦਿੱਲੀ ਦੀ ਹਵਾ ’ਤੇ ਪੈ ਗਿਆ। ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਰਹੀ। ਭਾਰਤੀ ਖੇਤੀ ਖੋਜ ਸੰਸਥਾ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਕਾਰਨ ਅਜਿਹਾ ਹੋਇਆ। ਵੀਰਵਾਰ ਨੂੰ ਪੰਜਾਬ ਵਿੱਚ 1,893 ਥਾਵਾਂ ’ਤੇ ਪਰਾਲੀ ਸਾੜੀ ਗਈ ਸੀ ਤੇ ਸ਼ੁੱਕਰਵਾਰ ਨੂੰ ਇਹ 3,916 ’ਤੇ ਸਾੜੀ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਾਜਾਇਜ਼ ਖਣਨ: ਪੁਲੀਸ ਵੱਲੋਂ ਠੇਕੇਦਾਰ ਰਾਕੇਸ਼ ਚੌਧਰੀ ਗ੍ਰਿਫ਼ਤਾਰ
Next articleਮੋਗਾ: ਗ਼ਲਤ ਪਾਸੇ ਤੋਂ ਆ ਰਹੇ ਟਰਾਲੇ ਦੇ ਹੇਠ ਆਉਣ ਕਾਰਨ ਐਕਟਿਵਾ ਸਵਾਰ ਮਹਿਲਾ ਦੀ ਮੌਤ