ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਮੰਗੀ

ਨਵੀਂ ਦਿੱਲੀ (ਸਮਾਜ ਵੀਕਲੀ):  ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਤਖਤ ਸਾਹਿਬ ਦੇ ਦਰਸ਼ਨ ਕਰ ਕੇ ਪੰਜਾਬ ਪਰਤ ਰਹੀ ਸੰਗਤ ’ਤੇ ਭੋਜਪੁਰ ਜ਼ਿਲ੍ਹੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਹਮਲੇ ਦੀ ਨਿਖੇਧੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ
Next articleਨਵਜੋਤ ਸਿੱਧੂ ਵੱਲੋਂ ਕਾਂਗਰਸ ਦੇ 39 ਬੁਲਾਰੇ ਨਿਯੁਕਤ