ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਡਾ ਜਸਪ੍ਰੀਤ ਕੌਰ ਸਿਵਲ ਸਰਜਨ ਅਤੇ ਡਾ ਜਸਵਿੰਦਰ ਸਿੰਘ ਐਸ ਐਮ ਓ ਸਿਵਲ ਹਸਪਤਾਲ ਬੰਗਾ ਜੀ ਦੀ ਰਹਿਨੁਮਾਈ ਹੇਠ ਬੰਗਾ ਸ਼ਹਿਰ ਵਿੱਚ ਡੇਂਗੂ ਦੀ ਐਕਟੀਵਿਟੀ ਕੀਤੀ ਗਈ। ਜਿਸ ਵਿੱਚ ਡਾ ਜਸਵਿੰਦਰ ਸਿੰਘ ਐਸ ਐਮ ਓ ਬੰਗਾ,ਡਾ ਬਲਜਿੰਦਰ ਸਿੰਘ ,ਡਾ ਤਜਿੰਦਰਪਾਲ ਸਿੰਘ, ਮੈਡਮ ਮਨਜੀਤ ਕੌਰ ਹੈਲਥ ਸੁਪਰਵਾਈਜਰ, ਬਲਵੀਰ ਕੌਰ, ਗੁਰਦੀਪ ਕੌਰ ਏ ਐਨ ਐਮ, ਹਰਮਿੰਦਰ ਕੌਰ ਸਟਾਫ ਨਰਸ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਟੂਡੈਂਟ, ਜਗਜੀਤ ਕੌਰ, ਸੀਮਾ, ਜਸਪ੍ਰੀਤ, ਪਰਮਜੀਤ ਕੌਰ , ਸੁਨੀਤਾ, ਪੂਜਾ, ਗੁਰਬਖਸ਼ ਕੌਰ ਆਸ਼ਾ ਵਰਕਰ ਸ਼ਾਮਿਲ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly