ਕਪੂਰਥ (ਕੌੜਾ)- ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਵਿੱਤੀ ਸਾਲ ਦੇ ਆਖਰੀ ਦਿਨ ਜ਼ਿਲ੍ਹਾ ਖਲਾ, 31 ਮਾਰਚਜਾਨਾ ਦਫ਼ਤਰ ਕਪੂਰਥਲਾ ਦੀ ਅਚਨਚੇਤ ਜਾਂਚ ਕੀਤੀ ਗਈ। ਉਨ੍ਹਾਂ ਵੱਖ-ਵੱਖ ਵਿਭਾਗਾਂ ਵਲੋਂ ਪੇਸ਼ ਕੀਤੇ ਵਿੱਤੀ ਬਿੱਲਾਂ ਨੂੰ ਪਾਸ ਕੀਤੇ ਜਾਣ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਜ਼ਿਲ੍ਹਾ ਖਜਾਨਾ ਅਫ਼ਸਰ ਰਜਿੰਦਰ ਕੌਰ ਅਤੇ ਹੋਰਨਾਂ ਅਧਿਕਾਰੀਆਂ/ਕਰਮਚਾਰੀਆਂ ਤੋਂ ਖਜ਼ਾਨੇ ਵਿਚ ਬਕਾਇਆ ਪਏ ਕੇਸਾਂ ਆਦਿ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਜਾਨਾ ਦਫਤਰਾਂ ਦੇ ਕੰਮ-ਕਾਜ ਵਿਚ ਵੱਧ ਤੋਂ ਵੱਧ ਪਾਰਦਰਸ਼ਤਾ ਲਿਆਉਣ ਲਈ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਮੈਡੀਕਲ ਬਿੱਲਾਂ,ਸੇਵਾ ਮੁਕਤ ਕਰਮਚਾਰੀਆਂ ਨਾਲ ਸਬੰਧਿਤ ਬਿੱਲਾਂ ਅਤੇ ਜ਼ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
ਰੂਰੀ ਸੇਵਾਵਾਂ ਨਾਲ ਸਬੰਧਿਤ ਬਿੱਲਾਂ ਨੂੰ ਕਲੀਅਰ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।