HOME “ਡੇਰਾ ਸੱਚਖੰਡ ਬੱਲਾਂ ਪਹੁੰਚ ਕੇ ਸਤਿਕਾਰਯੋਗ ਸੰਤ ਨਿਰੰਜਨ ਦਾਸ ਮਹਾਰਾਜ ਜੀ ਦਾ...

“ਡੇਰਾ ਸੱਚਖੰਡ ਬੱਲਾਂ ਪਹੁੰਚ ਕੇ ਸਤਿਕਾਰਯੋਗ ਸੰਤ ਨਿਰੰਜਨ ਦਾਸ ਮਹਾਰਾਜ ਜੀ ਦਾ ‘ਸ਼੍ਰੀ ਗੁਰੂ ਰਵਿਦਾਸ ਸਨਮਾਨ ਯਾਤਰਾ’

1

 ਸ਼੍ਰੀ ਖੁਰਾਲਗੜ ਸਾਹਿਬ ਤੋਂ ਫਿਲੌਰ ਤੱਕ ਜੋ 20 ਸਤੰਬਰ ਨੂੰ ਕੀਤੀ ਜਾ ਰਹੀ ਹੈ ਉਸ ਦੀ ਸਫਲਤਾ ਲਈ ਅਸ਼ੀਰਵਾਦ ਲੈਂਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ।

ਜਲੰਧਰ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ )ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ ਅਵਤਾਰ ਸਿੰਘ ਕਰੀਮਪੁਰੀ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ ਤੇ ਸੰਤਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾ ਧਲੇਤਾ ਗੁਰੂ ਘਰ ਦੀਆਂ ਕੰਧਾਂ ਢਾਹੁਣ ਦਾ ਮਾਮਲਾ, ਹੁਸ਼ਿਆਰਪੁਰ ਤੇ ਪਿੰਡ ਚਾਂਗ ਬਸੋਆ ਵਿੱਚ ਗੁਰੂ ਰਵਿਦਾਸ ਗੁਰੂ ਘਰ ਨੂੰ ਪੰਚਾਇਤ ਘਰ ਬਣਾਉਣ ਦਾ ਮਾਮਲਾ, ਜਲੰਧਰ ਵਿੱਚ ਗੁਰੂ ਘਰ ਨੂੰ ਮੁਹੱਲਾ ਕਲੀਨਿਕ ਬਨਾਉਣ ਦੀ ਕੋਸ਼ਿਸ਼, ਸ਼੍ਰੀ ਖਲਾਲਗੜ੍ਹ ਸਾਹਿਬ ਵਿਖੇ ਖੁੱਲੇ ਸ਼ਰਾਬ ਦੇ ਠੇਕੇ ਅਤੇ ਨਜਾਇਜ਼ ਬ੍ਰਾਂਚਾਂ ਤੇ ਮੋਜੂਦਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਹੋਰ ਧੱਕੇਸ਼ਾਹੀਆ ਦੇ ਮਾਮਲੇ ਸਾਂਝੇ ਕੀਤੇ, ਕਿਸ ਤੋਂ ਇਲਾਵਾ ਸ਼੍ਰੀ ਕਰੀਮਪੁਰੀ ਨੇ ਡੇਰਾ ਸੱਚਖੰਡ ਬੱਲਾਂ ਨੂੰ ਜਾਣ ਵਾਲੀ ਮੁੱਖ ਸੜਕ ਜੋ ਕਿ ਬੁਰੀ ਤਰਾਂ ਟੁੱਟੀ ਹੋਈ ਹੈ ਪੰਜਾਬ ਸਰਕਾਰ ਨੂੰ ਇਸ ਦੀ ਤੁਰੰਤ ਮੁਰੰਮਤ ਕਰਾਉਣ ਲਈ ਵੀ ਕਿਹਾ ਤਾਂ ਇਹ ਸ਼ਰਧਾਲੂਆਂ ਦੀ ਪਰੇਸ਼ਾਨੀ ਖਤਮ ਹੋ ਸਕੇ”

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਕਤ ਦੀ ਬਾਤ
Next articleਪਿੰਡ ਮਹਿਤਪੁਰ ਦੇ ਦਲਿਤਾਂ ਦੇ ਬੱਚਿਆਂ ਨਾਲ ਬਹੁਤ ਇਨਸਾਫੀ ਹੋ ਰਹੀ ਹੈ