HOME ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਾਜਰਾ ਵਿਖ਼ੇ ਗਾਇਕ ਭੈਣਾਂ ਕੌਰ ਸਿਸਟਰਜ਼ ਨੂੰ...

ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਾਜਰਾ ਵਿਖ਼ੇ ਗਾਇਕ ਭੈਣਾਂ ਕੌਰ ਸਿਸਟਰਜ਼ ਨੂੰ ਗੋਲਡ ਮੈਡਲ ਨਾਲ ਕੀਤਾ ਗਿਆ ਸਨਮਾਨਿਤ

    (ਸਮਾਜ ਵੀਕਲੀ)   ਬ੍ਰਹਮਲੀਨ 108 ਸੰਤ ਬਾਬਾ ਮੇਲਾ ਰਾਮ ਜੀ ਦੀ 72 ਵੀ ਸਾਲਾਨਾ ਬਰਸੀ ਸਮੇ ਡੇਰੇ ਦੇ ਗੱਦੀ ਨਸ਼ੀਨ ਸੰਤ ਬਾਬਾ ਕੁਲਵੰਤ ਰਾਮ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਪੰਜਾਬ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਸਿੱਧ ਗਾਇਕ ਭੈਣਾਂ ਕੌਰ ਸਿਸਟਰਜ਼ ਪ੍ਰਮੀਤ ਕੌਰ ਹਰਮੀਤ ਕੌਰ ਚੱਕ ਰਾਮੂੰ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ,ਇਹ ਮੈਡਲ ਵੱਖ ਵੱਖ ਡੇਰਿਆਂ ਤੋਂ ਆਏ ਹੋਏ ਸੰਤ ਮਹਾਂਪੁਰਸ਼ਾ ਦੀ ਹਾਜ਼ਰੀ ‘ਚ ਦਿੱਤਾ ਗਿਆ, ਇਸ ਸੰਤ ਕੁਲਵੰਤ ਰਾਮ ਜੀ ਭਰੋਮਜਾਰਾ, ਸਾਈ ਪੱਪਲ ਸ਼ਾਹ ਜੀ ਭਰੋਮਜਾਰਾ, ਸੰਤ ਬਾਬਾ ਤਾਰਾ ਸੰਧਵਾ ਵਾਲੇ, ਸੰਤ ਬੀਬੀ ਮੀਨਾ ਦੇਵੀ ਰਤਨਪੁਰੀ ਜੇਜੇ, ਬਾਬਾ ਜਿੰਦਰ ਜੀ ਤੋਂ ਇਲਾਵਾ ਹੋਰ ਸੰਤ ਮਹਾਂਪੁਰਸ਼ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleकांग्रेस नेता राहुल गांधी
Next articleਹੜ੍ਹਾਂ ਦੇ ਮੱਦੇਨਜ਼ਰ 24 ਘੰਟੇ ਠੀਕਰੀ ਪਹਿਰਾ ਤੇ ਰਾਖੀ ਕਰਨ ਦੀ ਡਿਊਟੀ ਨਿਭਾਉਣ ਦੇ ਹੁਕਮ ਜਾਰੀ