ਤਬਾਹ ਹੋਇਆ ਰੂਸੀ ਜੰਗੀ ਬੇੜਾ ਡੁੱਬਿਆ

ਕੀਵ (ਸਮਾਜ ਵੀਕਲੀ):  ਕਾਲੇ ਸਾਗਰ ਵਿੱਚ ਤਾਇਨਾਤ ਰੂਸੀ ਜੰਗੀ ਬੇੜਾ ਮੋਸਕਵਾ, ਜੋ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਸੀ, ਡੁੱਬ ਗਿਆ। ਯੂਕਰੇਨ ਨੇ ਕਿਹਾ ਹੈ ਕਿ ਉਸ ਦੀ ਫੌਜ ਨੇ ਜੰਗੀ ਬੇੜੇ ‘ਤੇ ਮਿਜ਼ਾਈਲ ਹਮਲੇ ਕੀਤੇ ਸਨ, ਜਦਕਿ ਰੂਸ ਨੇ ਦਾਅਵਾ ਕੀਤਾ ਹੈ ਕਿ ਮੋਸਕਵਾ ਅੱਗ ਨਾਲ ਨੁਕਸਾਨਿਆ ਗਿਆ ਸੀ ਅਤੇ ਇਸ ‘ਤੇ ਕੋਈ ਮਿਜ਼ਾਈਲ ਹਮਲਾ ਨਹੀਂ ਹੋਇਆ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ੋਪੀਆਂ ਮੁਕਾਬਲੇ ਵਿੱਚ ਚਾਰ ਦਹਿਸ਼ਤਗਰਦ ਹਲਾਕ
Next article‘ਮੇਰਾ ਦਾਗਿਸਤਾਨ’ ਦੇ ਅਨੁਵਾਦਕ ਡਾ. ਗੁਰਬਖਸ਼ ਸਿੰਘ ਫਰੈਂਕ ਦਾ ਦੇਹਾਂਤ