ਡੀਜੀਸੀਏ ਨੇ ਕੌਮਾਂਤਰੀ ਉਡਾਣਾਂ ’ਤੇ ਰੋਕ 30 ਸਤੰਬਰ ਤੱਕ ਵਧਾਈ

ਨਵੀਂ ਦਿੱਲੀ (ਸਮਾਜ ਵੀਕਲੀ): ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਅੱਜ ਕਿਹਾ ਹੈ ਕਿ ਕਰੋਨਾਵਾਇਰਸ ਕਾਰਨ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਰੋਕ 30 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਡੀਜੀਸੀਏ ਨੇ ਕਿਹਾ ਕਿ ਹਾਲਾਂਕਿ ਸਮਰਥ ਅਥਾਰਟੀ ਦੁਆਰਾ ਚੁਣੇ ਗਏ ਰੂਟਾਂ ‘ਤੇ ਅੰਤਰਰਾਸ਼ਟਰੀ ਉਡਾਣਾਂ ਦੀ ਆਗਿਆ ਦਿੱਤੀ ਜਾ ਸਕਦੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਪਰੀਮ ਕੋਰਟ ਵੱਲੋਂ ਨਿਯਮਤ ਸੁਣਵਾਈ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
Next articleਹਰਿਆਣਾ ’ਚ ਲਾਠੀਚਾਰਜ ਦਾ ਵਿਰੋਧ : ਪੰਜਾਬ ਭਰ‌ ’ਚ ਕਿਸਾਨਾਂ ਦੇ ਸੜਕੀ ਜਾਮ ਅਮਨ-ਅਮਾਨ ਨਾਲ ਸਮਾਪਤ