ਧੰਨ ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਮੇਲੇ ‘ਤੇ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਲਗਾਇਆ

ਫਿਲੌਰ/ਅੱਪਰਾ (ਸਮਾਜ ਵੀਕਲੀ)  (ਜੱਸੀ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਅੱਪਰਾ ਦੇ ਬੱਸ ਅੱਡਾ ‘ਚ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ 108 ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਯਾਦ ‘ਚ ਰਾਜਾ ਸਾਹਿਬ ਜੀ ਦੀ ਮਜਾਰਾ ਵਿਖੇ ਮਨਾਏ ਜਾ ਰਹੇ ਮੇਲ ‘ਚ ਜਾਣ ਵਾਲੀਆਂ ਸੰਗਤਾਂ ਲੀ ਲੰਗਰ ਲਗਾਇਆ ਗਿਆ | ਇਸ ਮੌਕੇ ਸਮੂਹ ਸੇਵਾਦਾਰਾਂ ਨੇ ਦੱਸਿਆ ਕਿ ਇਹ ਲੰਗਰ ਤਿੰਨ ਦਿਨ ਤੱਕ ਚੱਲੇਗਾ | ਇਸ ਮੌਕੇ ਸਮੂਹ ਸੇਵਾਦਾਰ ਸ਼ਰਧਾ ਭਾਵਨਾ ਨਾਲ ਆਪਣੀ ਸੇਵਾ ਨਿਭਾ ਰਹੇ ਸਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਝਿੰਗੜਾਂ ਵਿਖੇ ਬਰਸੀ ਸਮਾਗਮ ਕਰਵਾਇਆ
Next articleਜੇਕਰ ਤੁੱਸੀ ਲੰਬੇ ਸਮੇਂ ਤੋ ਨਸ਼ੇ ਦੀ ਆਦਤ ਤੋਂ ਪਰੇਸ਼ਾਨ ਹੋ ਤਾਂ ਤੁਹਾਡੇ ਲਈ ਹੋਮਿਓਪੈਥਿਕ ਇਲਾਜ ਬਹੁਤ ਫ਼ਾਇਦੇਮੰਦ ਹੈ