ਵੱਖ ਵੱਖ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕ ਜਗਮੋਹਣ ਸਿੰਘ ਦੀ ਮਾਤਾ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਕਪੂਰਥਲਾ,(ਸਮਾਜ ਵੀਕਲੀ)(ਕੌੜਾ)- ਗੋਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰੈੱਸ ਸਕੱਤਰ ਜਗਮੋਹਣ  ਸਿੰਘ ਥਿੰਦ ਜਿਨ੍ਹਾਂ ਦੀ ਮਾਤਾ  ਮਾਤਾ ਭਜਨ ਕੌਰ (80) ਦਾ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ। ਮਾਤਾ ਭਜਨ ਕੌਰ ਦੇ ਦੇਹਾਂਤ ਤੇ ਵੱਖ ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਜਿਹਨਾਂ ਵਿੱਚ ਡੀ ਟੀ ਐੱਫ ਕਪੂਰਥਲਾ ਦੇ ਆਗੂ ਜੈਮਲ ਸਿੰਘ,ਪਵਨ ਕੁਮਾਰ ਜੋਸ਼ੀ,ਬਲਵੀਰ ਸਿੰਘ,ਦਲਜੀਤ ਸਿੰਘ
ਹਰਜਿੰਦਰ ਹੈਰੀ, ਸਾਂਝਾ ਅਧਿਆਪਕ ਫਰੰਟ ਦੇ ਆਗੂ ਸੁਖਚੈਨ ਸਿੰਘ ਬੱਧਣ, ਰਛਪਾਲ ਸਿੰਘ ਵੜੈਚ, ਹਰਵਿੰਦਰ ਸਿੰਘ ਅੱਲੂਵਾਲ, ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ, ਜਸਵਿੰਦਰ ਸਿੰਘ ਸ਼ਿਕਾਰਪੁਰ, ਸੁਖਵਿੰਦਰ ਸਿੰਘ ਕਾਲੇਵਾਲ, ਗੁਰਪ੍ਰੀਤ ਸਿੰਘ ਟਿੱਬਾ, ਮਨਜਿੰਦਰ ਸਿੰਘ ਠੱਟਾ,ਦਲਜੀਤ ਸਿੰਘ, ਗੁਰਦੀਪ ਸਿੰਘ ਧੰਮ, ਸੁਖਦੇਵ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾਈ ਆਗੂ ਰਵੀ ਵਾਹੀ, ਅਪਿੰਦਰ ਸਿੰਘ ਥਿੰਦ, ਹਰਜਿੰਦਰ ਸਿੰਘ ਢੋਟ, ਰਜਿੰਦਰ ਸਿੰਘ, ਸੰਤੋਖ ਸਿੰਘ ਮੱਲ੍ਹੀ,
ਡੀ ਟੀ ਐੱਫ ਤੋਂ ਜਯੋਤੀ ਮਹਿੰਦਰੂ,ਹਰਪ੍ਰੀਤਪਾਲ ਸਿੰਘ, ਹਰਵੇਲ ਸਿੰਘ, ਰਮੇਸ਼ ਕੰਬੋਜ, ਬਲਜੀਤ ਸਿੰਘ ਬੱਬਾ, ਸੁਖਨਿੰਦਰ ਸਿੰਘ ਬੂਲਪੁਰ, ਜਗਜੀਤ ਸਿੰਘ ਬੂਲਪੁਰ, ਕੰਵਲਪ੍ਰੀਤ ਸਿੰਘ ਕੌੜਾ, ਅਵਤਾਰ ਸਿੰਘ ਹੈਬਤਪੁਰ, ਯਾਦਵਿੰਦਰ ਸਿੰਘ, ਸ਼ਿੰਦਰ ਸਿੰਘ, ਅਮਨਦੀਪ ਸਿੰਘ ਖਿੰਡਾ, ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਵਲਟੋਹੇ ਦੀ ਬਲੀ ਵੀ ਲਈ ਤੇ ਜੀਜਾ ਵੀ ਰੁਸਾਇਆ ਕੰਮ ਫਿਰ ਵੀ ਰਾਸ ਨਾ ਆਇਆ….
Next articleਮਿੰਨੀ ਕਹਾਣੀ