ਦੇਸ਼ ’ਚ ਬਣੇਗੀ ਡਿਜੀਟਲ ਯੂਨੀਵਰਸਿਟੀ, ਬੱਚਿਆਂ ਲਈ ਇਕ ਜਮਾਤ ਇਕ ਟੀਵੀ ਚੈਨਲ ਪ੍ਰਣਾਲੀ ਸ਼ੁਰੂ ਕਰਨ ਦਾ ਐਲਾਨ

ਨਵੀਂ ਦਿੱਲੀ (ਸਮਾਜ ਵੀਕਲੀ):  ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਡਿਜੀਟਲ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਦਿੱਤਾ ਅਤੇ ਕਿਹਾ ਕਿ ਇਹ ਹੱਬ ਅਤੇ ਸਪੋਕ ਮਾਡਲ ਦੇ ਆਧਾਰ ‘ਤੇ ਬਣਾਈ ਜਾਵੇਗੀ। ਸੰਸਦ ਵਿੱਚ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕਰਦੇ ਹੋਏ ਸੀਤਾਰਮਨ ਨੇ ਕਿਹਾ ਕਿ ਸਰਕਾਰ ਕੋਵਿਡ-19 ਮਹਾਮਾਰੀ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਰਸਮੀ ਸਿੱਖਿਆ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਕੂਲੀ ਬੱਚਿਆਂ ਨੂੰ ਪੂਰਕ ਸਿੱਖਿਆ ਪ੍ਰਦਾਨ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਇਸ ਦੇ ਲਈ ‘ਵਨ ਕਲਾਸ-ਵਨ ਟੀਵੀ ਚੈਨਲ’ ਦੀ ਪ੍ਰਣਾਲੀ ਲਾਗੂ ਕੀਤੀ ਜਾਵੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਲਾਜ਼ਮ ਤੇ ਮੱਧ ਵਰਗ ਨਾਲ ਵਿਸ਼ਵਾਸਘਾਤ ਕੀਤਾ: ਕਾਂਗਰਸ
Next article5ਜੀ ਸਪੈਕਟ੍ਰਮ ਦੀ ਨਿਲਾਮੀ ਅਗਲੇ ਵਿੱਤੀ ਸਾਲ ਤੋਂ: ਕੇਂਦਰੀ ਵਿੱਤ ਮੰਤਰੀ