HOME ਡਿਸਏਬਲਡ ਪਰਸਨਜ ਵੈਲਫੇਅਰ ਸੁਸਾਇਟੀ ਨੇ ਸੁਣਨ ਤੋਂ ਅਸਮਰੱਥ ਬੱਚਿਆਂ ਦੇ ਟੈਸਟ ਕਰਵਾਉਣ...

ਡਿਸਏਬਲਡ ਪਰਸਨਜ ਵੈਲਫੇਅਰ ਸੁਸਾਇਟੀ ਨੇ ਸੁਣਨ ਤੋਂ ਅਸਮਰੱਥ ਬੱਚਿਆਂ ਦੇ ਟੈਸਟ ਕਰਵਾਉਣ ਲਈ ਦਸ ਹਜਾਰ ਰੁਪਏ ਦਾ ਚੈੱਕ ਦਿੱਤਾ

ਕੈਪਸ਼ਨ-ਯੋਗਰਾਜ ਸਪੀਚ ਐਂਡ ਹੇਅਰ ਸੈਂਟਰ ਨੂੰ ਦਸ ਹਜਾਰ ਦਾ ਚੈੱਕ ਭੇਂਟ ਕਰਦੇ ਹੋਏ ਸੁਸਾਇਟੀ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ। ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ   (ਸਮਾਜ ਵੀਕਲੀ)  (ਤਰਸੇਮ ਦੀਵਾਨਾ)-ਡਿਸਏਬਲਡ ਪਰਸਨਜ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੰਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੁਣਨ ਤੋਂ ਅਸਮਰੱਥ 17 ਬੱਚਿਆਂ ਦੇ ਟੈਸਟ ਕਰਵਾਉਣ ਲਈ ਦਸ ਹਜਾਰ ਰੁਪਏ ਦਾ ਚੈੱਕ ਸੁਸਾਇਟੀ ਵਲੋਂ ਹੇਅਰ ਐਂਡ ਸਪੀਚ ਸੈਂਟਰ ਨੂੰ ਦਿੱਤਾ ਗਿਆ। ਇਸ ਮੌਕੇ ਦਾ ਪ੍ਰਧਾਨ ਸੰਦੀਪ ਸ਼ਰਮਾ ਨੇ ਕਿਹਾ ਕਿ ਸੁਸਾਇਟੀ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਇਸ ਮੌਕੇ ਸੰਦੀਪ ਸ਼ਰਮਾ, ਡੌਲੀ ਚੀਮਾ ਸੁਰਜੀਤ ਗੈਸ ਏਜੰਸੀ, ਰਾਜ ਕੁਮਾਰ, ਸੁਖਜਿੰਦਰ ਸਿੰਘ, ਰਜੀਵ ਕੁਮਾਰ, ਦੀਪਕ ਸ਼ਰਮਾ, ਅਨੁਰਾਧਾ, ਗੁਰਪ੍ਰੀਤ ਸਿੰਘ, ਰਾਜਦੀਪ ਸਿੰਘ, ਪ੍ਰਭਜੋਤ ਸਿੰਘ, ਸਤਵਿੰਦਰ ਸੋਨੂ, ਯੋਗਰਾਜ, ਕੁਲਜੀਤ ਬੰਗੜ ਅਤੇ ਜਸਵਿੰਦਰ ਸਿੰਘ ਸਹੋਤਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅਕਾਲੀ ਦਲ ਨੂੰ ਵੱਡਾ ਝੱਟਕਾ ਪਿੰਡ ਪੈਂਸਰਾ ਤੋਂ ਯੂਥ ਆਗੂ ਪਰਮਿੰਦਰ ਸਿੰਘ ਤੇ ਗ੍ਰਾਮ ਪੰਚਾਇਤ ਆਪ ਵਿੱਚ ਸ਼ਾਮਿਲ
Next articleਭਾਰਤ ਅਤੇ ਪਾਕਸਿਤਾਨ ਦੋਵੇਂ ਮੁਲਕ ਜੰਗ ਨੂੰ ਛੱਡਕੇ ਵਿਕਾਸ ਅਤੇ  ਖੁਸ਼ਹਾਲੀ ਦੇ ਰਾਹ ‘ਤੇ ਚੱਲਣ : ਸੰਤ ਕੁਲਵੰਤ ਰਾਮ ਭਰੋਮਜਾਰਾ