ਜ਼ਿਲ੍ਹਾ ਬਰਨਾਲਾ: ਤਿੰਨੇ ਸੀਟਾਂ ’ਤੇ ਆਪ ਹੀ ਆਪ

ਟੱਲੇਵਾਲ(ਬਰਨਾਲਾ)(ਸਮਾਜ ਵੀਕਲੀ):  ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਹਨ। ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਅੱਗੇ ਚੱਲ ਰਹੇ ਹਨ। ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਤੇ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅੱਗੇ ਚੱਲ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹਾ ਗੁਰਦਾਸਪੁਰ: 7 ਹਲਕਿਆਂ ’ਚੋਂ ਤਿੰਨ ’ਤੇ ਕਾਂਗਰਸ, ਤਿੰਨ ’ਤੇ ਆਮ ਆਦਮੀ ਪਾਰਟੀ ਅਤੇ ਇੱਕ ’ਤੇ ਸ਼੍ਰੋਮਣੀ ਅਕਾਲੀ ਦਲ ਅੱਗੇ
Next articleਪੰਜਾਬ ਦੀ ਸੱਤਾ ਦੇ ਅਸਮਾਨ ’ਤੇ ਟਿਮ-ਟਿਮਾਇਆ ‘ਜੁਗਨੂੰ’