HOME ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਸਪਿੰਦਰਬੀਰ ਚਹਿਲ ਦਾ ਪਿੰਡ ਗੁਰਨੇ ਖੁਰਦ ਵਿੱਚ ਧੰਨਵਾਦੀ ਦੌਰਾ

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਸਪਿੰਦਰਬੀਰ ਚਹਿਲ ਦਾ ਪਿੰਡ ਗੁਰਨੇ ਖੁਰਦ ਵਿੱਚ ਧੰਨਵਾਦੀ ਦੌਰਾ

14
ਭੀਖੀ   (ਸਮਾਜ ਵੀਕਲੀ)   ( ਕਮਲ ਜਿੰਦਲ) ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਣਨ ਤੋਂ ਬਾਅਦ ਚੁਸਪਿੰਦਰਬੀਰ ਚਹਿਲ ਨੇ ਆਪਣੇ ਧੰਨਵਾਦੀ ਦੌਰੇ ਤਹਿਤ ਪਿੰਡ ਗੁਰਨੇ ਖੁਰਦ ਦਾ ਦੌਰਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਚਹਿਲ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ। ਚਹਿਲ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਕਾਰਵਾਈ ਕੀਤੀ ਜਾਵੇਗੀ ਅਤੇ ਲੋਕ ਸੇਵਾ ਨੂੰ ਹਮੇਸ਼ਾ ਪਹਿਲ ਦਿੱਤੀ
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਉੱਚੀ ਰਿਹਾਇਸ਼ੀ ਇਮਾਰਤ ਤੋਂ ਡਿੱਗਣ ਕਾਰਨ ਪਤੀ-ਪਤਨੀ ਅਤੇ ਪੁੱਤਰ ਦੀ ਮੌਤ
Next articleਵਾਇਸ ਚਾਂਸਲਰ ਡਾ. ਸੂਦ ਦੇ ਕਾਰਜਕਾਲ ’ਚ ਵਾਧਾ ਕੀਤਾ ਜਾਵੇ : ਢੋਸੀਵਾਲ