ਹੁਸ਼ਿਆਰਪੁਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਬਸਪਾ ਸੁਪ੍ਰੀਮੋ ਭੈਣ ਕੁਮਾਰੀ ਮਾਇਆਵਤੀ ਜੀ ਰਾਸ਼ਟਰੀ ਪ੍ਰਧਾਨ ਬਸਪਾ ਅਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼, ਸਾਬਕਾ ਸੰਸਦ ਜੀ ਦਾ 69 ਵਾਂ ਜਨਮ ਦਿਨ 15 ਜਨਵਰੀ 2025 ਦਿਨ ਬੁੱਧਵਾਰ ਸਵੇਰੇ 11 ਵਜੇ ਰਹੀਮਪੁਰ ਚੌਂਕ ਫਗਵਾੜਾ ਰੋਡ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਸ੍ਰੀ ਵਿਪਿਨ ਕੁਮਾਰ ਜੀ ਇੰਚਾਰਜ ਬਸਪਾ ਪੰਜਾਬ ਵਿਸ਼ੇਸ਼ ਮਹਿਮਾਨ ਭਗਵਾਨ ਸਿੰਘ ਚੌਹਾਨ, ਠੇਕੇਦਾਰ ਭਗਵਾਨ ਦਾਸ ਸਿੱਧੂ , ਚੌਧਰੀ ਗੁਰਨਾਮ ਸਿੰਘ ਜਨਰਲ ਸਕੱਤਰ ਬਸਪਾ ਪੰਜਾਬ। ਬਸਪਾ ਹੁਸ਼ਿਆਰਪੁਰ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰ ਸਮੱਰਥਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ਵੱਲੋਂ ਵਿਜੈ ਖਾਨਪੁਰੀ ਜ਼ਿਲ੍ਹਾ ਇੰਚਾਰਜ ਸੋਸ਼ਲ ਮੀਡੀਆ ਹੁਸ਼ਿਆਰਪੁਰ ਅਤੇ ਬਾਕੀ ਬਸਪਾ ਹੁਸ਼ਿਆਰਪੁਰ ਦੀ ਟੀਮ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj