HOME ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਯੂਥ ਅਗੇਂਸਟ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਸੰਧੂ ਹਸਪਤਾਲ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ਿਆ ਖਿਲ਼ਾਫ ਕਰਵਾਇਆ ਜਾਗਰੂਕਤਾ ਸੈਮੀਨਾਰ

1
ਨਵਾਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਮਾਣਯੋਗ ਕਾਰਜਕਾਰੀ ਚੇਅਰਮੈਨ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆਂ ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਅਤੇ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਜੀਆਂ ਦੀ ਅਗਵਾਈ ਹੇਠ  ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ  ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ   ਸੰਧੂ ਹਸਪਤਾਲ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਪਿੰਡ ਕੁਲਾਮ ਅਤੇ ਭਾਰਤ ਨਸ਼ਾ ਛੁਡਾਊ ਕੇਂਦਰ ਵਿੱਚ ਕਰਵਾਇਆ ਜਾਗਰੂਕਤਾ ਸੈਮੀਨਾਰ ਅਤੇ ਇਸ ਮੌਕੇ ਯੂਥ ਅਗੇਂਸਟ ਡਰੱਗਜ਼ ਟੀਮ ਅਤੇ  ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪ੍ਰਦੇਸੀ, ਦੇਸ ਰਾਜ ਬਲੀ ਅਤੇ ਕਸ਼ਮੀਰ ਸਿੰਘ ਵੱਲੋ ਕੇਂਦਰ ਵਿੱਚ ਮੌਜੂਦ ਮਰੀਜ਼ਾ  ਅਤੇ ਆਮ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤ ਕੀਤਾ ਗਿਆ ਅਤੇ ਨਸ਼ਿਆ ਤੋ ਦੂਰ ਰਹਿਣ ਸਬੰਧੀ ਸਹੁੰ ਵੀ ਚੁੱਕੀ ਗਈ । ਇਸ ਤੋਂ ਇਲਾਵਾ ਟੀਮ ਵੱਲੋ ਦੱਸਿਆ ਗਿਆ ਕਿ “ਯੂਥ ਅਗੇਂਸਟ ਡਰੱਗਜ਼” ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ  ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ । ਉਹਨਾ ਵੱਲੋ ਕਿਹਾ ਕਿ  ਨਸ਼ਿਆ ਦੇ ਖਾਤਮੇ ਲਈ  ਲੋਕਾਂ ਨੂੰ ਪਿੰਡ ਪੱਧਰ ਤੇ ਯਤਨ ਕਰਨ ਦੀ ਲੋੜ ਹੈ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬੱਬੀ ਬਾਦਲ ਵੱਲੋਂ ਖੈਰ ਪੁਰ ਕਲੱਬ ਵੱਲੋਂ ਕਰਵਾਏ ਖੂਨਦਾਨ ਕੈਂਪ ਦਾ ਪੋਸਟਰ ਰਿਲੀਜ਼
Next articleਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਕਾਰਕੁਨਾਂ ਵਿਰੁੱਧ ਦਰਜ਼ ਕੇਸ ਫੌਰੀ ਰੱਦ ਕੀਤੇ ਜਾਣ:–ਤਰਕਸ਼ੀਲ ਸੁਸਾਇਟੀ