HOME ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਵੱਖ ਵੱਖ ਥਾਵਾਂ ਤੇ ਕੀਤਾ ਜਾਗਰੂਕ ਪ੍ਰੋਗਰਾਮ ।

ਨਵਾਂਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਕਾਰਜਕਾਰੀ ਚੇਅਰਮੈਨ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅਤੇ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਜੀਆਂ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਵੱਖ ਵੱਖ ਥਾਵਾਂ ਪਿੰਡ ਦੌਲਤਪੁਰ, ਪੀ.ਐਚ.ਸੀ ਸੈਂਟਰ ਮੁਜ਼ੱਫਰਪੁਰ ਅਤੇ ਪਿੰਡ ਸਨਾਵਾ ਵਿਖੇ   ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਸੈਮੀਨਾਰ ਕੀਤਾ ਗਿਆ  । ਅਤੇ ਇਸ ਮੌਕੇ ਯੂਥ ਅਗੇਂਸਟ ਡਰੱਗਜ਼ ਟੀਮ ਅਤੇ  ਪੈਰਾ ਲੀਗਲ ਵਲੰਟੀਅਰਜ਼ ਸ੍ਰੀ ਜਸਵਿੰਦਰ ਸਿੰਘ ਅਤੇ ਕੁਲਵੰਤ ਰਾਮ ਧੀਰ ਵੱਲੋ ਆਮ ਲੋਕਾਂ ਅਤੇ  ਕੇਂਦਰ ਵਿੱਚ ਮੌਜੂਦ ਮਰੀਜ਼ਾ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤ ਕੀਤਾ ਗਿਆ ਅਤੇ ਨਸ਼ਿਆ ਤੋ ਦੂਰ ਰਹਿਣ ਸਬੰਧੀ ਸਹੁੰ ਵੀ ਚੁੱਕੀ ਗਈ । ਇਸ ਤੋ ਇਲਾਵਾ ਪਿੰਡ ਦੌਲਤ ਪੁਰ ਵਿਖੇ ਨੁਕੜ ਨਾਕਟ ਵੀ ਕੀਤਾ ਗਿਆ ।  ਇਸ ਤੋਂ ਇਲਾਵਾ ਟੀਮ ਵੱਲੋ ਦੱਸਿਆ ਗਿਆ ਕਿ “ਯੂਥ ਅਗੇਂਸਟ ਡਰੱਗਜ਼” ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ  ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ । ਉਹਨਾ ਵੱਲੋ ਕਿਹਾ ਕਿ  ਨਸ਼ਿਆ ਦੇ ਖਾਤਮੇ ਲਈ  ਲੋਕਾਂ ਨੂੰ ਪਿੰਡ ਪੱਧਰ ਤੇ ਯਤਨ ਕਰਨ ਦੀ ਲੋੜ ਹੈ । ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ  ਰੈਂਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਦਾ ਕੀਤਾ ਦੌਰਾ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਕੀਤਾ ਜਾਗਰੂਕ । ਕਾਰਜਕਾਰੀ ਚੇਅਰਮੈਨ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅਤੇ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਜੀਆਂ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ  ਰੈਂਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਦਾ ਦੌਰਾ ਕੀਤਾ ਗਿਆ ਅਤੇ ਇਸ ਮੌਕੇ ਕੇਂਦਰ ਵਿੱਚ ਮੌਜੂਦ  ਨਸ਼ੇ ਦੇ ਆਦਿ ਮਰੀਜਾਂ  ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕੀਤਾ ਗਿਆ  । ਇਸ ਤੋਂ ਇਲਾਵਾ ਉਹਨ੍ਹਾਂ ਵੱਲੋ ਦੱਸਿਆ ਗਿਆ ਕਿ “ਯੂਥ ਅਗੇਂਸਟ ਡਰੱਗਜ਼” ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ  ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ । ਉਹਨਾ ਵੱਲੋ ਕਿਹਾ ਕਿ  ਨਸ਼ਿਆ ਦੇ ਖਾਤਮੇ ਲਈ  ਲੋਕਾਂ ਨੂੰ ਪਿੰਡ ਪੱਧਰ ਤੇ ਯਤਨ ਕਰਨ ਦੀ ਲੋੜ ਹੈ । ਨੌਜਵਾਨਾ ਨੂੰ ਖੇਡਾ ਵੱਲ ਧਿਆਨ ਦੇਣਾ ਚਾਹੀਦਾ ਹੈ ਇਸ ਤੋ ਇਲਾਵਾ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੀਆਂ ਟੀਮਾ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਬੋਰਸਟਲ ਜ਼ੇਲ੍ਹ ਲੁਧਿਆਣਾ,   ਪਿੰਡ ਲੰਗੜੋਆ, ਪਿੰਡ ਮਹਿਰਮਪੁਰ ਅਤੇ ਓਟ ਸੈਂਟਰ ਪੀ.ਐਚ ਸੀ ਜਾਡਲਾ ਵਿਖੇ ਵੀ  ਜਾਗਰੂਕਤ ਸੈਮੀਨਾਰ ਕਰਵਾਇਆ ਗਿਆ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋਇਆ ਵਾਧਾ !
Next articleਇੰਸੋਰੈਂਸ ਕੰਪਨੀ ਤੇ ਠੱਗੀ ਦੇ ਅਰੋਪ ਧਰਨਾ 9 ਜਨਵਰੀ ਨੂੰ