HOME ਜ਼ਿਲ੍ਹਾ ਮੈਜਿਸਟਰੇਟ ਨੇ ਪੀ ਐਸ ਟੀ ਈ ਟੀ ਦੀ ਪ੍ਰੀਖਿਆ ਲਈ ਪਰੀਖਿਆਂ...

ਜ਼ਿਲ੍ਹਾ ਮੈਜਿਸਟਰੇਟ ਨੇ ਪੀ ਐਸ ਟੀ ਈ ਟੀ ਦੀ ਪ੍ਰੀਖਿਆ ਲਈ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲ ਹੋਣ ਤੇ ਲਗਾਈ ਪਾਬੰਦੀ 

8
ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਮਿਤੀ 15.03.2026 (ਦਿਨ ਐਤਵਾਰ) ਨੂੰ ਹੋ ਰਹੀ ਪੀ ਐਸ ਟੀ ਈ ਟੀ  2026 ਦੀ ਪ੍ਰੀਖਿਆ ਦੌਰਾਨ ਬਣਾਏ ਕੁੱਲ 19 ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ ਸਮਾਰੋਹ–2026 ਤਹਿਤ ਜ਼ਿਲ੍ਹੇ ਦੀਆਂ ਉੱਦਮੀ ਮਹਿਲਾਵਾਂ ਨੂੰ ਕੀਤਾ ਸਨਮਾਨਿਤ
Next articleਪੈਨਸ਼ਨਰ ਡਿਜੀਟਲ ਲਾਈਫ ਸਰਟੀਫਿਕੇਟ (Jeevan Pramaan) 31 ਮਾਰਚ ਤੋਂ ਪਹਿਲਾਂ ਜਮ੍ਹਾਂ ਕਰਵਾਉਣ: ਜ਼ਿਲ੍ਹਾ ਖਜਾਨਾ ਅਫਸਰ