ਮੋਗਾ (ਸਮਾਜ ਵੀਕਲੀ): ਮੋਗਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਆਪਣੇ ਵਿਰੋਧੀਆਂ ਤੋਂ ਅੱਗੇ ਚੱਲ ਰਹੀ ਹੈ। ਕਾਂਗਰਸ ਦੇ ਤਿੰਨੇ ਮੌਜੂਦਾ ਵਿਧਾਇਕ ਕਾਫੀ ਫਰਕ ਨਾਲ ਪਿੱਛੇ ਚੱਲ ਰਹੇ ਹਨ। ਹਲਕਾ ਧਰਮਕੋਟ ਤੋਂ ਕਾਂਗਰਸ ਦੂਸਰੇ ਨੰਬਰ ’ਤੇ, ਹਲਕਾ ਬਾਘਾਪੁਰਾਣਾ ਤੋਂ ਅਕਾਲੀ ਦਲ ਦੂਸਰੇ ਨੰਬਰ ’ਤੇ, ਹਲਕਾ ਮੋਗਾ ਤੋਂ ਅਕਾਲੀ ਦਲ ਦੂਸਰੇ ਨੰਬਰ ’ਤੇ ਅਤੇ ਮਾਲਵਿਕਾ ਸੂਦ ਦੂਜੇ ਨੰਬਰ ’ਤੇ ਚੱਲ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly