HOME ਦਰਜਣਾ ਪਰਿਵਾਰ ਅਕਾਲੀ ਦਲ ਵਾਰਿਸ਼ ਪੰਜਾਬ ਵਿੱਚ ਸ਼ਾਮਿਲ

ਦਰਜਣਾ ਪਰਿਵਾਰ ਅਕਾਲੀ ਦਲ ਵਾਰਿਸ਼ ਪੰਜਾਬ ਵਿੱਚ ਸ਼ਾਮਿਲ

4

ਨਕੋਦਰ ਮਹਿਤਪੁਰ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਬੀਤੇ ਦਿਨ ਪਿੰਡ ਦਾਨੇਵਾਲ ਹਲਕਾ ਸ਼ਾਹਕੋਟ, ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਦਰਜਣਾ ਹੀ ਪਰਿਵਾਰ ਹੋਏ ਸ਼ਾਮਿਲ , ਸ: ਸੁਖਵਿੰਦਰ ਸਿੰਘ ਸਾਬੂਵਾਲ ਮੁੱਖ ਸੇਵਾਦਾਰ ਹਲਕਾ ਸ਼ਾਹਕੋਟ ਜੀ ਨੇ ਪਿੰਡ ਵਾਸੀਆਂ ਨੂੰ ਸਰੋਪੇ ਪਾਕੇ ਪਾਰਟੀ ਵਿਚ ਸ਼ਾਮਿਲ ਕੀਤਾ, ਮਜੂਦਾ ਪਿੰਡ ਵਾਸੀ, ਰਾਮਜੋਤ ਸਿੰਘ, ਸ਼ਰਨਦੀਪ ਸਿੰਘ,ਨਿਰਮਲ ਸਿੰਘ, ਨਰਿੰਦਰ ਸਿੰਘ, ਅਵਤਾਰ ਸਿੰਘ, ਲਵਪ੍ਰੀਤ ਸਿੰਘ, ਵਰਦਾਨ ਸਿੰਘ, ਰਣਬੀਰ ਸਿੰਘ, ਲਵਪ੍ਰੀਤ ਸਿੰਘ, ਸੰਦੀਪ ਸਿੰਘ, ਹਰਦੀਪ ਸਿੰਘ, ਪਿਆਰਾ ਸਿੰਘ, ਮਨਦੀਪ ਸਿੰਘ, ਗੌਰਵ ਗਿੱਲ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ,ਹੋਣਾ ਨੂੰ ਪਾਰਟੀ ਵਿੱਚ ਕੀਤਾ ਸ਼ਾਮਿਲ ਓਥੇ ਪਿੰਡ ਵਾਸੀਆਂ ਨੇ,ਸਾਬੂਵਾਲ ਸਾਹਿਬ ਜੀ ਦਾ ਪਿੰਡ ਪਹੁੰਚਣ ਤੇ ਧੰਨਵਾਦ ਕੀਤਾ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਖਾਸ ਬੱਚਿਆਂ ਦੀ ਸੇਵਾ ਪ੍ਰਮਾਤਮਾ ਦੀ ਸੇਵਾ ਦੇ ਬਰਾਬਰ ਹੈ : ਦੀਪਕ ਮਿੱਤਲ
Next articleक्या ‘ज़ुबीन के लिए न्याय’ अभियान विपक्ष पर पड़ा भारी?