(ਸਮਾਜ ਵੀਕਲੀ) ਡਾਕਟਰ ਅੰਬੇਡਕਰ ਮਾਡਲ ਸਕੂਲ ਨਤੀਜਾ ਰਿਹਾ ਸ਼ਾਨਦਾਰ। ਪੰਜਵੀਂ ਜਮਾਤ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਪ੍ਰੀਖਿਆ ਵਿੱਚ ਨਵਾਂਸ਼ਹਿਰ ਦੇ ਡਾਕਟਰ ਅੰਬੇਡਕਰ ਮਾਡਲ ਸਕੂਲ ਦੀਆਂ ਵਿਦਿਆਰਥਣਾਂ ਰੋਸ਼ਨੀ ਸਪੁਤਰੀ ਜਸਵਿੰਦਰ ੍ਰਨਵਜੋਤ ਸਪੁਤਰੀ ਜਸਪਾਲ 500 ਵਿੱਚੋ 481 ਨੰਬਰ ਲੈ ਕੇ ਸਕੂਲ ਵਿੱਚ ਪੰਜਵੀਂ ਜਮਾਤ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਕੋਮਲ ਪ੍ਰੀਤ ਸਪੁੱਤਰੀ ਜਤਿੰਦਰ ਕੁਮਾਰ ਨੇ ਦੂਜਾ ਅਤੇ ਕਰੀਤਕਾ ਸਪੁਤਰੀ ਇੰਦਰਜੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਕਲਾਸ ਦੇ ਬਾਕੀ ਵਿਦਿਆਰਥੀ ਅੱਛੇ ਨੰਬਰ ਲੈਣ ਵਿੱਚ ਕਾਮਯਾਬ ਹੋਏ ਸਕੂਲ ਦਾ ਨਤੀਜਾ ਸ਼ਾਨਦਾਰ ਆਉਣ ਤੇ ਡਾਕਟਰ ਅੰਬੇਡਕਰ ਭਵਨ ਚੈਰੀਟੇਬਲ ਰਿਲੀ ਟਰੱਸਟ ਰਜਿ ਦੇ ਪ੍ਰਧਾਨ ਸਤੀਸ਼ ਕੁਮਾਰ ਲਾਲ ੍ਰਜਰਨਲ ਸਕੂਲ ਬੀਰਬਲ ਤੱਖੀ ਚੇਅਰਮੈਨ ਪ੍ਰੇਮ ਮਲਹੋਤਰਾ ਅਤੇ ਟਰੱਸਟੀ ਸਾਥੀਆਂ ਨੇ ਸਕੂਲ ਪ੍ਰਿੰਸੀਪਲ ਨੀਲਮ ਰੱਤੂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj