HOME ਅੱਜ ਸ਼ਾਹਕੋਟ ਵਿਖੇ ਡਾ. ਕੁਲਵੰਤ ਸਿੰਘ ਧਾਲੀਵਾਲ ਜੀ ਵੱਲੋਂ ਚਲਾਈ ਜਾ ਰਹੀ...

ਅੱਜ ਸ਼ਾਹਕੋਟ ਵਿਖੇ ਡਾ. ਕੁਲਵੰਤ ਸਿੰਘ ਧਾਲੀਵਾਲ ਜੀ ਵੱਲੋਂ ਚਲਾਈ ਜਾ ਰਹੀ ਵਰਲਡ ਕੈਂਸਰ ਕੇਅਰ ਸੰਸਥਾ ਦੇ ਵਿਸ਼ਾਲ ਮੈਡੀਕਲ ਕੈਂਪ ਵਿੱਚ ਜਾਣ ਦਾ ਮੌਕਾ ਮਿਲਿਆ।

4

ਸ਼ਾਹਕੋਟ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਪੰਜ ਮੋਬਾਈਲ ਮੈਡੀਕਲ ਬੱਸਾਂ ਅਤੇ 30 ਤੋਂ ਵੱਧ ਮੈਡੀਕਲ ਸਟਾਫ ਲੋਕਾਂ ਦੀ ਨਿਸ਼ਕਾਮ ਸੇਵਾ ਕਰ ਰਹੇ ਸਨ। ਕੈਂਸਰ ਦੀ ਸਮੇਂ ਸਿਰ ਜਾਂਚ ਲਈ ਮਹਿੰਗੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ, ਜੋ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਇਹ ਕੈਂਪ ਸ੍ਰੀ ਰਮੇਸ਼ ਚੰਦਰ ਗੁਪਤਾ ਜੀ ਦੀ ਨਿੱਘੀ ਯਾਦ ਵਿੱਚ ਉਹਨਾਂ ਦੇ ਪਰਿਵਾਰ ਵੱਲੋਂ ਸਮਰਪਿਤ ਕੀਤਾ ਗਿਆ ਸੀ।ਮੈਂ ਪਾਲਾ ਜਲਾਲਪੁਰੀਆ ਸਮੁੱਚੀ ਵਰਲਡ ਕੈਂਸਰ ਕੇਅਰ ਟੀਮ ਦਾ ਦਿਲੋਂ ਧੰਨਵਾਦ ਕਰਦਾ ਹਾਂ ਜੋ ਮਨੁੱਖਤਾ ਦੀ ਸੇਵਾ ਵਿੱਚ ਲਗਾਤਾਰ ਯੋਗਦਾਨ ਪਾ ਰਹੀ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਨਾਨ ਗ਼ਜ਼ਟਿਡ ਫਾਰੈਸਟ ਆਫ਼ੀਸਰਜ਼ ਯੂਨੀਅਨ (ਰਜ਼ਿ 42) 
Next articleਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ