HOME ਡਾ ਨਛੱਤਰ ਪਾਲ ਐਮ ਐਲ ਏ ਨਵਾਂਸ਼ਹਿਰ ਜੀ ਦੇ ਛੋਟੇ ਭਰਾ ਸੁਖਵਿੰਦਰ...

ਡਾ ਨਛੱਤਰ ਪਾਲ ਐਮ ਐਲ ਏ ਨਵਾਂਸ਼ਹਿਰ ਜੀ ਦੇ ਛੋਟੇ ਭਰਾ ਸੁਖਵਿੰਦਰ ਕੁਮਾਰ ਦੀ ਅੰਤਿਮ ਅਰਦਾਸ ਅਤੇ ਕੀਰਤਨ 13 ਫਰਵਰੀ ਨੂੰ ਹੋਵੇਗਾ

 ਨਵਾਂਸ਼ਹਿਰ   (ਸਮਾਜ ਵੀਕਲੀ)   ( ਚਰਨਜੀਤ ਸੱਲ੍ਹਾਂ ) ਡਾ ਨਛੱਤਰ ਪਾਲ ਐਮ ਐਲ ਏ ਨਵਾਂਸ਼ਹਿਰ ਜੀ ਦੇ ਛੋਟੇ ਭਰਾ ਸੁਖਵਿੰਦਰ ਕੁਮਾਰ ਦੀ ਅੰਤਿਮ ਅਰਦਾਸ ਅਤੇ ਕੀਰਤਨ 13 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਹੋਵੇਗਾ ਜੀ। ਸ਼ੁਕਰਵਾਰ ਨੂੰ ਦੁਪਹਿਰ 12 ਵਜੇ ਪਵੇਗਾ ਉਸ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਡਾ ਨਛੱਤਰ ਪਾਲ ਐਮ ਐਲ ਏ ਜੀ ਦੇ ਨਿਵਾਸ ਅਸਥਾਨ ਸ੍ਰੀ ਗੁਰੂ ਰਵਿਦਾਸ ਪੁਰਾ ਮੁਹੱਲਾ ਮਕਬਕਾ ਰਾਹੋਂ ਤਹਿ ਨਵਾਂਸ਼ਹਿਰ ਵਿਖੇ ਹੋਵੇਗੀ ਆਪ ਸਭ ਨੇ ਪਹੁੰਚਣ ਦੀ ਕਿਰਪਾਲਤਾ ਕਰਨੀ। ਬਹੁਤ ਹੀ ਦੁੱਖੀ ਹਿਰਦੇ ਨਾਲ ਹਰਮਨਪ੍ਰੀਤ ਕੌਰ ਸਪੁਤਨੀ, ਹਰਜੋਤ ਸਿੰਘ ਸਪੁੱਤਰ, ਇਸ਼ਮੀਤ ਕੌਰ ਧੀ ਰਾਣੀ, ਸੂਬੇਦਾਰ ਅਮਰ ਨਾਥ ਪਿਤਾ ਅਤੇ ਡਾ ਨਛੱਤਰ ਪਾਲ ਐਮ ਐਲ ਏ ਨਵਾਂਸ਼ਹਿਰ ਭਰਾ ਕੇਂਦਰੀ ਇੰਚਾਰਜ ਬਹੁਜਨ ਸਮਾਜ ਪਾਰਟੀ ਪੰਜਾਬ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਗਾਇਕ ਰੇਸ਼ਮ ਸਿੰਘ ਰੇਸ਼ਮ ਯੂਐਸਏ ਵਲੋਂ ਬਾਬਾ ਗੋਲਾ ਸਕੂਲ ਨੂੰ ਸਹਾਇਤਾ
Next article5 ਵਾਂ ਇੰਡੀਅਨ ਓਪਨ ਇੰਟਰਨੈਸ਼ਨਲ ਕਿੱਕ ਬਾਕਸਿੰਗ ਕੱਪ 2026 ਨਵੀਂ ਦਿੱਲੀ ਤੋਂ ਹਰਸਿਮਰਨ ਸਿੰਘ ਲੋਗੀਆ ਅਤੇ ਮੁਸਕਾਨ ਨੇ ਗੋਲਡ ਮੈਡਲ ਪ੍ਰਾਪਤ ਕੀਤਾ