ਡਾ. ਤੇਜਵੰਤ ਸਿੰਘ ਗਿੱਲ ਨੂੰ ਸਾਹਿਤ ਅਕਾਦਮੀ ਫੈਲੋਸ਼ਿਪ

ਚੰਡੀਗੜ੍ਹ (ਸਮਾੲਜ ਵੀਕਲੀ):   ਸਾਹਿਤ ਅਕਾਦਮੀ ਵੱਲੋਂ ਡਾ. ਤੇਜਵੰਤ ਸਿੰਘ ਗਿੱਲ ਨੂੰ ਪ੍ਰਦਾਨ ਕੀਤੀ ਜਾਣ ਵਾਲੀ  ਫੈਲੋਸ਼ਿਪ ਸਬੰਧੀ ਸਮਾਰੋਹ 27 ਅਪਰੈਲ ਨੂੰ ਪੰਜਾਬ ਕਲਾ ਭਵਨ, ਚੰਡੀਗੜ੍ਹ ਦੇ ਆਡੀਟੋਰੀਅਮ ਵਿੱਚ ਰੱਖਿਆ ਗਿਆ ਹੈ। ਸਮਾਰੋਹ ਦੌਰਾਨ ਅਕਾਦਮੀ ਦੇ ਪ੍ਰਧਾਨ ਡਾ. ਚੰਦਰਸ਼ੇਖਰ ਕਾਂਬਰ ਡਾ. ਗਿੱਲ ਦਾ ਸਨਮਾਨ ਕਰਨਗੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਢੀਂਡਸਾ ਬਣੇ ਰਹਿਣਗੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ
Next articleਮੁੱਖ ਮੰਤਰੀ ਨਾ ਬਣਨ ਕਰ ਕੇ ਜਾਖੜ ਸਦਮੇ ’ਚ: ਸੁਖਬੀਰ