ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਸਾਡੇ ਬਹੁਤ ਹੀ ਸਤਿਕਾਰਯੋਗ ਡਾ ਸੁਖਵਿੰਦਰ ਕੁਮਾਰ ਸੁੱਖੀ ਜੀ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ ਕਰਨ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਅਤੇ ਡਾ ਸਾਬ ਜੀ ਨੂੰ ਬਹੁਤ ਬਹੁਤ ਮੁਬਾਰਕਾਂ। ਇਹ ਮੌਕੇ ਤੇ ਉਨ੍ਹਾਂ ਦੇ ਨਾਲ ਸੋਹਣ ਲਾਲ ਢੰਡਾ ਜੀ ਅਤੇ ਬਾਕੀ ਮੈਂਬਰ ਮੌਜੂਦ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj