ਇਸਲਾਮਾਬਾਦ ’ਚ ਭਾਰਤੀ ਹਾਈ ਕਮਿਸ਼ਨ ਕੰਪਲੈਕਸ ’ਤੇ ਡਰੋਨ ਕਾਰਨ ਦਹਿਸ਼ਤ

ਨਵੀਂ ਦਿੱਲੀ (ਸਮਾਜ ਵੀਕਲੀ):  ਪਾਕਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਕੰਪਲੈਕਸ ਦੇ ਉਪਰ ਬੀਤੇ ਹਫ਼ਤੇ ਡਰੋਨ ਦੇਖਿਆ ਗਿਆ, ਜਿਸ ਨਾਲ ਸੁਰੱਖਿਆ ਸਬੰਧੀ ਹਾਈ ਕਮਿਸ਼ਨ ਵਿਚ ਦਹਿਸ਼ਤ ਪੈਦਾ ਹੋ ਗਈ ਸੀ। ਸੂਤਰਾਂ ਮੁਤਾਬਕ ਭਾਰਤੀ ਹਾਈ ਕਮਿਸ਼ਨ ਨੇ ਇਸ ਦੀ ਜਾਣਕਾਰੀ ਪਾਕਿਸਤਾਨੀ ਅਧਿਕਾਰੀਆਂ ਨੂੰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਪਿਛਲੇ ਹਫ਼ਤੇ ਡਰੋਨ ਨੂੰ ਵੇਖਿਆ ਗਿਆ ਸੀ। ਇਸ ਘਟਨਾ ਬਾਰੇ ਅਜੇ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਗਈ। 27 ਜੂਨ ਨੂੰ ਜੰਮੂ ਏਅਰ ਫੋਰਸ ਸਟੇਸ਼ਨ ‘ਤੇ ਡਰੋਨ ਨਾਲ ਧਮਾਕੇ ਕੀਤੇ ਗਏ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਦਿੱਤਾ ਅਸਤੀਫ਼ਾ
Next articleਕਰੋਨਾ: ਮਰੀਜ਼ਾਂ ਦੇ ਠੀਕ ਹੋਣ ਦੀ ਦਰ 97 ਫ਼ੀਸਦ ਤੋਂ ਪਾਰ