ਡਰੱਗ ਮਾਮਲਾ: ਮਜੀਠੀਆ ਦੀ ਨਿਆਂਇਕ ਹਿਰਾਸਤ 5 ਅਪਰੈਲ ਤੱਕ ਵਧਾਈ

ਐੱਸਏਐੱਸ ਨਗਰ (ਮੁਹਾਲੀ) (ਸਮਾਜ ਵੀਕਲੀ):  ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅੱਜ ਇਸ ਕੇਸ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਹੋਈ। ਅਦਾਲਤ ਨੇ 5 ਅਪਰੈਲ ਤੱਕ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਰਿਆਣਾ: ਵਿਧਾਨ ਸਭਾ ’ਚ ਜਬਰੀ ਧਰਮ ਤਬਦੀਲੀ ਬਾਰੇ ਬਿੱਲ ਪਾਸ
Next articleਕੌਮੀ ਮਾਰਗਾਂ ’ਤੇ 60 ਕਿਲੋਮੀਟਰ ਦੇ ਦਾਇਰੇ ’ਚ ਨਹੀਂ ਲੱਗੇਗਾ ਟੌਲ ਟੈਕਸ