HOME ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਚੜਿਆ ਪੁਲਿਸ ਦੇ ਅੜਿੱਕੇ 

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਚੜਿਆ ਪੁਲਿਸ ਦੇ ਅੜਿੱਕੇ 

2
ਹੁਸ਼ਿਆਰਪੁਰ   (ਸਮਾਜ ਵੀਕਲੀ)   ( ਤਰਸੇਮ ਦੀਵਾਨਾ )  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ ਐਸ ਪੀ  ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ  ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ. ਐਸ. ਆਈ ਸਰਬਜੀਤ ਸਿੰਘ ਆਪਣੀ ਪੁਲਿਸ ਟੀਮ ਨਾਲ ਅਜੈ ਪੁੱਤਰ ਰਾਜਾ ਰਾਮ ਨੂੰ 35 ਨਸ਼ੀਲੀਆ ਗੋਲੀਆਂ ਸਮੇਤ  ਬਰਾਮਦ ਕਰਕੇ ਉਸ ਉਪਰ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ  ਹੈ। ਉਹਨਾਂ ਦੱਸਿਆ ਕਿ ਉਕਤ ਵਿਅਕਤੀ ਨੂੰ  ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਅਸੀਂ ਜੰਗ ਨਹੀਂ ਅਮਨ ਚਾਹੁੰਦੇ ਕਿਉਂਕਿ ਜੰਗ ਘਰ ਵਿੱਚ ਵੀ ਮਾੜੀ ਸਟੇਟ ਵਿੱਚ ਵੀ ਮਾੜੀ ਅਤੇ ਸੂਬੇ ਵਿੱਚ ਵੀ ਮਾੜੀ ਹੁੰਦੀ ਹੈ : ਡਾ ਸੋਨੀਆ
Next articleਪਿੰਡ ਕੰਗਣੀਵਾਲ, ਸਿਕੰਦਰਪੁਰ ਅਤੇ ਮਹੱਦੀਪੁਰ ਵਿਖੇ ‘ਡਿੱਗੇ ਪਾਕਿਸਤਾਨੀ ਮਿਜ਼ਾਈਲ ਦੇ ਟੁਕੜੇ, ਪਿੰਡਾਂ ਵਿੱਚ ਬਣਿਆ ਡਰ ਦਾ ਮਾਹੌਲ