ਫਿਲੌਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਸ੍ਰੀ ਗੁਰੂ ਰਵਿਦਾਸ ਜੀ ਦੇ ਸਨਮਾਨ ਮੇਂ ਬੀ ਐੱਸ ਪੀ ਮੈਦਾਨ ਮੇਂ ਪਿਛਲੇ ਦਿਨੀਂ ਆਪ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਦੀ ਚਾਰਦੀਵਾਰੀ ਨੂੰ ਢਹਿ ਢੇਰੀ ਕਰ ਦਿੱਤਾ ਸੀ ਉਸ ਦੇ ਵਿਰੋਧ ਵਿੱਚ 29 ਅਗਸਤ ਨੂੰ ਫਿਲੌਰ ਦੇ ਡੀ ਐਸ ਪੀ ਦੇ ਦਫ਼ਤਰ ਅੱਗੇ ਬਸਪਾ ਪ੍ਰਦਰਸ਼ਨ ਕਰੇਗੀ ਅਤੇ ਮੰਗ ਪੱਤਰ ਦੇਵੇਗੀ। ਇਸ ਲਈ ਵਰਕਰ ਸਾਥੀਆਂ ਨੂੰ ਅਪੀਲ ਹੈ ਕਿ ਉਹ ਠੀਕ ਸਵੇਰੇ 10 ਵਜੇ ਪਹੁੰਚ ਜਾਣ ਇਹ ਅਪੀਲ ਵਰਕਰਾਂ ਨੂੰ ਲਾਲ ਚੰਦ ਔਜਲਾ ਜਨਰਲ ਸਕੱਤਰ ਬਸਪਾ ਪੰਜਾਬ ਅਤੇ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ ਨੇ ਕੀਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



