ਜਲੰਧਰ/ਫਿਲੌਰ/ਅੱਪਰਾ (ਜੱਸੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਬਿੰਦਰ ਸਸਕੌਰ, ਵਿੱਤ ਸਕੱਤਰ ਪਿ੍ੰਸੀਪਲ ਅਮਨਦੀਪ ਸ਼ਰਮਾਂ ਤੇ ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵਧ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧਣ ਦੇ ਅਸਾਰ ਹਨ ਇਸ ਕਰਕੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਸੱਤ ਵਜੇ ਤੋਂ ਬਾਰਾਂ ਵਜੇ ਤੱਕ ਕੀਤਾ ਜਾਵੇ। ਇਸ ਸਮੇਂ ਆਗੂਆਂ ਨੇ ਕਿਹਾ ਕਿ ਜੂਨ ਮਹੀਨੇ ਦੀਆਂ ਛੁੱਟੀਆਂ ਵਿੱਚ ਵੀ ਵਾਧਾ ਕਰਨਾ ਚਾਹੀਦਾ ਹੈ ਕਿਉਂਕਿ ਕਿ ਜੁਲਾਈ ਮਹੀਨੇ ਵਿੱਚ ਹੁੰਮਸ ਦੇ ਮੌਸਮ ਕਾਰਨ ਬੱਚਿਆਂ ਦਾ ਬਹੁਤ ਮੰਦਾਂ ਹਾਲ ਹੁੰਦਾ ਹੈ । ਇਸ ਸਮੇਂ ਬਲਵਿੰਦਰ ਸਿੰਘ ਭੁੱਟੋ ਜਥੇਬੰਧਕ ਸਕੱਤਰ, ਜਸਵਿੰਦਰ ਸਮਾਣਾ ਸਹਾਇਕ ਜਥੇਬੰਧਕ ਸਕੱਤਰ, ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾਂ ਮੀਤ ਪ੍ਰਧਾਨ, ਦੇਵੀ ਦਿਆਲ ਤੇ ਹਰਿੰਦਰ ਮੱਲੀਆਂ ਜੁਆਇੰਟ ਸਕੱਤਰ,ਦਿਲਦਾਰ ਭੰਡਾਲ਼ ਤੇ ਗਣੇਸ਼ ਭਗਤ ਤੋਂ ਬਿਨਾਂ ਦਿਲਦਾਰ ਭੰਡਾਲ਼, ਗੁਰਦੀਪ ਸਿੰਘ ਬਾਜਵਾ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਸੁਭਾਸ਼ ਪਠਾਨਕੋਟ ਤੇ ਗਣੇਸ਼ ਭਗਤ ਸੁੱਚਾ ਸਿੰਘ ਟਰਪਈ, ਹਰਿੰਦਰ ਮੱਲੀਆਂ , ਬਲਦੇਵ ਸਿੰਘ ਬਰਾੜ , ਸਰਬਜੀਤ ਸਿੰਘ ਬਰਾੜ,ਪਰਮਜੀਤ ਸਿੰਘ ਸ਼ੋਰੇ ਵਾਲਾ, ਰਾਜੀਵ ਹਾਂਡਾ, ਕੁਲਦੀਪ ਪੁਰੋਵਾਲ, ਕਪੂਰਥਲਾ ਤੋਂ ਸੁਖਚੈਨ ਸਿੰਘ ਬੱਧਣ, ਜਗਜੀਤ ਸਿੰਘ ਮਾਨ, ਨੂਰ ਮੁਹੰਮਦ, ਨਰਿੰਦਰ ਸਿੰਘ ਮਾਖਾ, ਜੱਜ ਪਾਲ ਸਿੰਘ ਬਾਜੇ ਕੇ, ਮਨੋਹਰ ਲਾਲ ਸ਼ਰਮਾ, ਤੋਂ ਜਸਵਿੰਦਰ ਸਿੰਘ ਸਮਾਣਾ, ਰਵਿੰਦਰ ਸਿੰਘ ਪੱਪੀ ਸਿੱਧੂ, ਬਿਕਰਮਜੀਤ, ਦੇਵੀ ਦਿਆਲ ਸਰਬਜੀਤ ਸਿੰਘ ਸੰਧੂ , ਭੁਪਿੰਦਰ ਸਿੰਘ ਜੀਰਾ, ਰਜਿੰਦਰ ਰਾਜਨ, ਦਲਜੀਤ ਸਿੰਘ, ਰਣਜੀਤ ਸਿੰਘ, ਸੁਭਾਸ਼ ਪਠਾਨਕੋਟ, ਅਮ੍ਰਿਤਾਲ ਸਿੰਘ ਪਠਾਨਕੋਟ, ਧਰਮਿੰਦਰ ਭੰਗੂ, ਨਿਰਮੋਲਕ ਸਿੰਘ ਹੀਰਾ, ਸਰਬਜੀਤ ਸਿੰਘ ਧਾਲੀਵਾਲ, ਹਰਜੀਤ ਸਿੰਘ ਗਲ਼ਵੱਟੀ, ਰਰੇਸ਼ ਕੁਮਾਰ, ਸੰਦੀਪ ਕੁਮਾਰ ਫਾਜ਼ਿਲਕਾ, ਪ੍ਰਭਜੀਤ ਸਿੰਘ ਰਸੂਲਪੁਰ, ਰਮਨਦੀਪ ਸਿੰਘ, ਸੁਖਬਿੰਦਰ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਕਮਲਦੀਪ ਸਿੰਘ, ਕੁਲ ਚਰਨ ਕੁਮਾਰ, ਨਵਤੇਜ ਸਿੰਘ ਲੁਧਿਆਣਾ, ਅਵਤਾਰ ਸਿੰਘ ਮਾਨਸਾ, ਕੁਲਦੀਪ ਕੌੜਾ, ਕੁਲਦੀਪ ਵਾਲੀਆ, ਵੇਦ ਪਰਕਾਸ਼, ਰਵੀ ਕੁਮਾਰ, ਪੁਸ਼ਪਿੰਦਰ ਹਰਪਾਲਪੁਰ, ਮੰਗਲ ਸਿਰ ਟਾਂਡਾ, ਜਤਿੰਦਰ ਸਿੰਘ ਫਰੀਦਕੋਟ, ਅਮਨਦੀਪ ਸਿੰਘ, ਅਮਰੀਕ ਸਿੰਘ, ਰਵਿੰਦਰ ਸਿੰਘ ਸੰਗਰੂਰ, ਹਰਮਨ ਦੀਪ ਸਿੰਘ, ਬਲਜੀਤ ਸਿੰਘ, ਰਮੇਸ਼ ਕੁਮਾਰ ਕਪੂਰਥਲਾ, ਪਰਦੀਪ ਸਿੰਘ, ਕਰਨੈਲ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਦੀਸ਼ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਰਜੇਸ਼ ਕੁਮਾਰ ਫਤਹਿਗੜ੍ਹ, ਮਨਜਿੰਦਰ ਸਿੰਘ ਲਾਡੀ, ਦਿਦਾਰ ਸਿੰਘ ਪਟਿਆਲਾ, ਰਸ਼ਪਾਲ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਮੋਗਾ, ਬਲਵਿੰਦਰ ਸਿੰਘ ਸੰਧੂ, ਜਗਸੀਰ ਸਿੰਘ ਗਿੱਲ ਫਿਰੋਜ਼ਪੁਰ, ਅਮਨਦੀਪ ਫਾਜ਼ਿਲਕਾ, ਸੰਦੀਪ ਫਾਜ਼ਿਲਕਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly