
। ਇਸ ਸੰਬੰਧੀ ਗੱਲ ਕਰਦਿਆਂ ਆਗੂਆਂ ਨੇ ਦੱਸਿਆ ਕਿ ਇਹਨਾਂ ਦੋਵੇਂ ਭਰਤੀਆਂ ਦੀਆਂ ਸਾਰੀਆਂ ਪ੍ਰਕਿਰਿਆਵਾਂ ਮੁਕੰਮਲ ਹੋ ਚੁੱਕੀਆਂ ਹਨ, ਹੁਣ ਸਿਰਫ਼ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਹੀ ਸੌਂਪੇ ਜਾਣੇ ਬਾਕੀ ਹਨ ਪਰ ਪੰਜਾਬ ਸਰਕਾਰ ਲੰਮੇ ਸਮੇਂ ਤੋਂ ਇਹਨਾਂ ਭਰਤੀਆਂ ਨੂੰ ਲਟਕਾਉਣ ਦੀ ਨੀਤੀ ਅਪਣਾ ਰਹੀ ਹੈ। ਰਸ਼ਪਾਲ ਸਿੰਘ ਵੜੈਚ ਅਤੇ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਇਹਨਾਂ ਭਰਤੀਆਂ ਨੂੰ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਗਏ ਤਾਂ 2364 ਤੇ 5994 ਈ ਟੀ ਟੀ ਅਧਿਆਪਕ ਯੂਨੀਅਨ ਵੱਲੋਂ ਦਿੱਤੇ ਗਏ ਹਰੇਕ ਐਕਸ਼ਨ ਵਿੱਚ ਈ ਟੀ ਟੀ ਅਧਿਆਪਕ ਯੂਨੀਅਨ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly