ਪੰਜਾਬ ਚੋਣਾਂ ਦੇੇ ਸ਼ੁਰੂਆਤੀ ਰੁਝਾਨ: ਆਪ 88, ਕਾਂਗਰਸ 15, ਭਾਜਪਾ 4 ਤੇ ਅਕਾਲੀ ਦਲ 9 ਸੀਟਾਂ ’ਤੇ ਅੱਗੇ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣਾਂ ਦੇ ਸ਼ੁਰੂਆਤੀ ਰੁਝਾਨ ਵਿੱਚ ਆਪ 88, ਕਾਂਗਰਸ 15, ਭਾਜਪਾ 4 ਤੇ ਸ਼੍ਰੋਮਣੀ ਅਕਾਲੀ ਦਲ  9 ਸੀਟਾਂ ’ਤੇ ਅੱਗੇ ਚੱਲ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleYoon Suk-yeol elected South Korea’s next President
Next articleGreek PM proposes plan to tackle energy crisis to European Commission