ਭੂਚਾਲ ਦੇ ਝਟਕਿਆਂ ਕਾਰਨ ਹਿੱਲਿਆ ਜਪਾਨ, 4 ਮੌਤਾਂ ਤੇ 97 ਜ਼ਖ਼ਮੀ

ਟੋਕੀਓ (ਸਮਾਜ ਵੀਕਲੀ):  ਉੱਤਰੀ ਜਾਪਾਨ ਦੇ ਫੁਕੂਸ਼ੀਮਾ ਤੱਟ ਦੇ ਨੇੜੇ ਬੁੱਧਵਾਰ ਰਾਤ ਨੂੰ 7.4 ਦੀ ਸ਼ਿੱਦਤ ਨਾਲ ਆਏ ਭੂਚਾਲ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 97 ਜ਼ਖ਼ਮੀ ਹੋ ਗਏ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਸਥਾਨਕ ਸਮੇਂ ਮੁਤਾਬਕ ਰਾਤ 11:36 ਵਜੇ ਆਏ ਭੂਚਾਲ ਦਾ ਕੇਂਦਰ ਸਮੁੰਦਰ ‘ਚ 60 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਇਹ ਖੇਤਰ ਉੱਤਰੀ ਜਾਪਾਨ ਦਾ ਹਿੱਸਾ ਹੈ, ਜੋ 2011 ਵਿੱਚ  ਨੌਂ ਦੀ ਸ਼ਿੱਦਤ ਵਾਲੇ ਭੂਚਾਲ ਅਤੇ ਸੁਨਾਮੀ ਕਾਰਨ ਤਬਾਹ ਹੋ ਗਿਆ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ’ਚ ਕਰੋਨਾ ਦੇ 2539 ਨਵੇਂ ਮਰੀਜ਼ ਤੇ 60 ਮੌਤਾਂ
Next articleਯੂਰਕੇਨ ’ਤੇ ਰੂਸੀ ਹਮਲੇ ਕਾਰਨ ਮਨੁੱਖਤਾ ਦੇ ਘਾਣ ਖ਼ਿਲਾਫ਼ ਸੁਰੱਖਿਆ ਪਰਿਸ਼ਦ ਦੀ ਹੰਗਾਮੀ ਬੈਠਕ ਅੱਜ