ਜੈਕੁਲਿਨ ਫਰਨਾਂਡੇਜ਼ ਨੂੰ ਈਡੀ ਦਾ ਨੋਟਿਸ; 8 ਦਸੰਬਰ ਨੂੰ ਤਲਬ ਕੀਤਾ

ਨਵੀਂ ਦਿੱਲੀ (ਸਮਾਜ ਵੀਕਲੀ):  ਬੌਲੀਵੁੱਡ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਦੀਆਂ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਨੂੰ ਦੁਬਾਰਾ ਤਲਬ ਕੀਤਾ ਹੈ, ਉਸ ਨੂੰ 8 ਦਸੰਬਰ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਹੈ। ਇਸ ਅਦਾਕਾਰਾ ਕੋਲੋਂ 200 ਕਰੋੜ ਦੇ ਮਨੀ ਲਾਂਡਰਿੰਗ ਕੇਸ ਵਿਚ ਪੁੱਛਗਿੱਛ ਕੀਤੀ ਜਾਵੇਗੀ। ਇਹ ਮਾਮਲਾ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਹੋਇਆ ਹੈ ਜਿਸ ਵਿਚ ਜੈਕੁਲਿਨ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਇਸ ਤੋਂ ਪਹਿਲਾਂ ਉਸ ਨੂੰ ਬੀਤੇ ਕੱਲ੍ਹ ਵਿਦੇਸ਼ ਜਾਣ ਤੋਂ ਰੋਕ ਦਿੱਤਾ ਗਿਆ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੰਬਈ ਵਿੱਚ ਓਮੀਕਰੋਨ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ; ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ 23 ਹੋਈ
Next articleਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਸੰਘਰਸ਼ ਮਘਾਇਆ