HOME ਅਜੀਤ ਅਖਬਾਰ ਦੇ ਮੁੱਖ ਸੰਪਾਦਕ ਡਾ ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ...

ਅਜੀਤ ਅਖਬਾਰ ਦੇ ਮੁੱਖ ਸੰਪਾਦਕ ਡਾ ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਸਦੀਵੀ ਵਿਛੋੜੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ

5
ਸਰਦਾਰਨੀ ਪ੍ਰਕਾਸ਼ ਕੌਰ

 ਬੰਗਾ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਡਾ ਬਰਜਿੰਦਰ ਸਿੰਘ ਹਮਦਰਦ ਜੀ ਦੇ ਮਾਤਾ ਸਰਦਾਰਨੀ ਪ੍ਰਕਾਸ਼ ਕੌਰ ਜੀ ਦੇ ਸਦੀਵੀਂ ਵਿਛੋੜੇ ਦੀ ਖਬਰ ਕਲ ਅਜੀਤ ਅਦਾਰੇ ਵਲੋਂ ਬੰਗਾ ਵਿਖੇ ਨਵੇ ਸਾਲ ਤੇ ਰਖੇ ਸਮਾਗਮ ਵਿੱਚ ਸੁਣ ਕੇ ਮਨ ਬੇਹਦ ਉਦਾਸ ਹੋਇਆ। ਇਸ ਦੁੱਖ ਘੜੀ ਵਿਚ ਅਸੀ ਪਰਿਵਾਰ ਦੇ ਨਾਲ ਹਾਂ ਬਹੁਜਨ ਸਮਾਜ ਪਾਰਟੀ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੁਦਰਤ ਹਮਦਰਦ ਜੀ ਦੇ ਪਰਿਵਾਰ ਨੂੰ ਦੁੱਖ ਸਹਿਣ ਦੀ ਸਮਰੱਥਾ ਦੇਵੇ ਪ੍ਰਵੀਨ ਬੰਗਾ ਸੂਬਾ ਜਨਰਲ ਸਕੱਤਰ ਬਸਪਾ ਪੰਜਾਬ, ਮਾਂ ਸਤਪਾਲ ਰਟੈਂਡਾ ਪ੍ਰਧਾਨ ਬੰਗਾ, ਚਰਨਜੀਤ ਮੰਢਾਲੀ ਜਨਰਲ ਸਕੱਤਰ ਬਸਪਾ ਬੰਗਾ, ਹਰਬਲਾਸ ਬਸਰਾ ਜ਼ਿਲ੍ਹਾ ਜਨਰਲ ਸਕੱਤਰ, ਮਨੋਹਰ ਕਮਾਮ, ਵਿਜੇ ਗੁਣਾਚੌਰ, ਵਿਜੇ ਮਜਾਰੀ, ਮਿਸ਼ਨਰੀ ਗਾਇਕ ਰੂਪ ਲਾਲ ਧੀਰ, ਰਾਜ਼ ਦਦਰਾਲ, ਪਰਮਜੀਤ ਮਹਿਰਮਪੁਰੀ, ਪਰਮਜੀਤ ਦੁਸਾਂਝ, ਅਸ਼ੋਕ ਕੁਮਾਰ ਖੋਥੜਾ ਉਪ ਪ੍ਰਧਾਨ, ਹਰਜਿੰਦਰ ਸਿੰਘ ਜੰਡਾਲੀ, ਰਾਕੇਸ਼ ਕੁਲਥਮ, ਕੁਲਦੀਪ ਬਹਿਰਾਮ ਅਤੇ ਹੰਸ ਰਾਜ ਨੰਬਰਦਾਰ, ਚਰਨਜੀਤ ਸਿੰਘ ਨੰਬਰਦਾਰ ਮੌਜੂਦ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਦੂਰਦਰਸ਼ਨ ਜਲੰਧਰ ਤੋਂ ਪ੍ਰਸਾਰਿਤ ਹੋਵੇਗਾ “ਧੰਨ ਗੁਰੂ ਬਾਜਾਂ ਵਾਲਿ਼ਆ” ਗੀਤ
Next articleਅੱਜ ਮਨਰੇਗਾ ਸਕੀਮ ਵਿੱਚ ਬਹੁਤ ਵੱਡੀ ਤਬਦੀਲੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ ਅਤੇ ਡੀ ਸੀ ਨੂੰ ਮੈਮੋਰੰਡਮ ਦਿੱਤਾ ਗਿਆ