ਯੂ ਕੇ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਇੰਗਲੈਂਡ ਕਬੱਡੀ ਫੈਡਰੇਸ਼ਨ ਦੀ ਰਹਿਨੁਮਾਈ ਹੇਠ 2025 ਕਬੱਡੀ ਸੀਜ਼ਨ ਦੀ ਕਾਮਯਾਬੀ ‘ਤੇ ਬ੍ਰੈਡਰਫੋਰਡ ਸਪੋਰਟਸ ਕੌਂਸਲ ਵੱਲੋਂ ਪ੍ਰਧਾਨ ਕਰਮਜੀਤ ਸਿੰਘ ਕੰਮਾ ਔਜਲਾ, ਚੇਅਰਮੈਨ ਬਲਵਿੰਦਰ ਸਿੰਘ ਚੱਠਾ, ਜਨਰਲ ਸਕੱਤਰ ਸਤਨਾਮ ਸਿੰਘ ਸੱਤਾ ਮੁਠੱਡਾ ਅਤੇ ਸਤਿੰਦਰ ਸਿੰਘ ਗੋਲਡੀ, ਕਾਨੂੰਨੀ ਸਲਾਹਕਾਰ ਸੁਰਿੰਦਰ ਸਿੰਘ ਮਾਣਕ ਦਾ ਗੋਲਡ ਮੈਡਲ ਨਾਲ ਅਤੇ ਕੁਮੈਂਟੇਟਰ ਭਿੰਦਾ ਮੁਠੱਡਾ ਦਾ 1100 ਪੌਂਡ ਨਾਲ ਸਨਮਾਨ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



