ਵਾਤਾਵਰਣ ਪ੍ਰੇਮੀਆਂ ਨੇ ਸਕੂਲ ਵਿੱਚ ਬੂਟੇ ਲਾਏ

ਰੋਪੜ, ਗੁਰਬਿੰਦਰ ਸਿੰਘ ਰੋਮੀ (ਸਮਾਜ ਵੀਕਲੀ): ਇਲਾਕੇ ਦੀ ਮਾਣਮੱਤੀ ਸ਼ਖਸੀਅਤ ਡਾ. ਗਗਨਦੀਪ ਸਿੰਘ ਤੇ ਸਾਥੀਆਂ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਠੋਣਾ ਵਿਖੇ ਵਿਸ਼ੇਸ਼ ਕਿਸਮ ਦੇ ਬੂਟੇ ਲਗਾਏ ਤੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਮਨਜਿੰਦਰ ਸਿੰਘ ਸਰਪੰਚ, ਕੁਲਵਿੰਦਰ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਖੋਸਾ ਸਮੇਤ ਅਹੁਦੇਦਾਰ ਤੇ ਮੈਂਬਰ, ਸਕੂਲ ਸਟਾਫ਼, ਆਂਗਨਵਾੜੀ ਸਟਾਫ਼, ਵਿਦਿਆਰਥੀ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੋਣਹਾਰ ਖਿਡਾਰੀ ਮਨਜੀਤ ਸਿੰਘ ਠੋਣਾ ਦਾ ਵਿਸ਼ੇਸ਼ ਸਨਮਾਨ
Next articleਏਹੁ ਹਮਾਰਾ ਜੀਵਣਾ ਹੈ -155