ਕਪੂਰਥਲਾ,(ਕੌੜਾ)– ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਅਤੇ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਦੇ ਸੀਨੀਅਰ ਮੈਂਬਰ ਮਾਸਟਰ ਨਰੇਸ਼ ਕੋਹਲੀ ਜੀ ਦੀ ਮਾਤਾ ਚੰਦਰ ਪ੍ਰਭਾ ਕੋਹਲੀ ਦੀ ਅਚਾਨਕ ਹੋਈ ਮੌਤ ਤੇ ਈ ਟੀ ਟੀ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਰਛਪਾਲ ਸਿੰਘ ਵੜੈਚ, ਜ਼ਿਲ੍ਹਾ ਪ੍ਰਧਾਨ ਗੁਰਮੇਜ਼ ਸਿੰਘ ਤਲਵੰਡੀ ਚੌਧਰੀਆਂ, ਜਨਰਲ ਸਕੱਤਰ ਇੰਦਰਜੀਤ ਸਿੰਘ ਬਿਧੀਪੁਰ, ਜਸਵਿੰਦਰ ਸਿੰਘ ਸ਼ਿਕਾਰਪੁਰ, ਅਵਤਾਰ ਸਿੰਘ ਹੈਬਤਪੁਰ, ਅਮਨਦੀਪ ਸਿੰਘ ਖਿੰਡਾ, ਲਖਵਿੰਦਰ ਸਿੰਘ ਟਿੱਬਾ, ਕੰਵਲਪ੍ਰੀਤ ਸਿੰਘ ਕੌੜਾ, ਅਮਨਦੀਪ ਸਿੰਘ ਬਿਧੀਪੁਰ, ਸਿੰਦਰ ਸਿੰਘ, ਯੋਗੇਸ਼ ਸੌਰੀ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਜਗਜੀਤ ਸਿੰਘ,ਸੁਖਦੇਵ ਸਿੰਘ ਬੂਲਪੁਰ, ਸੁਖਨਿੰਦਰ ਸਿੰਘ ਬੂਲਪੁਰ, ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ,ਡੀ ਟੀ ਐੱਫ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ,ਜੈਮਲ ਸਿੰਘ,
ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ, ਫਾਉਂਡਰ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ, ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ ਦੁਰਗਾਪੁਰ, ਸੂਬਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਖੁੰਡਾ,ਸੂਬਾ ਵਿੱਤ ਸਕੱਤਰ ਰਮਨ ਕੁਮਾਰ ਪਠਾਨਕੋਟ, ਸੂਬਾ ਜਥੇਬੰਦਕ ਸਕੱਤਰ ਰਣਜੀਤ ਸਿੰਘ ਵਿਰਕ, ਜਿਲਾ ਜਨਰਲ ਸਕੱਤਰ ਅਰਜੁਨ ਜੀਤ ਸਿੰਘ, ਬਲਾਕ ਪ੍ਰਧਾਨ ਜਗਤਾਰ ਸਿੰਘ ਨਡਾਲੀ,ਰਜਿੰਦਰ ਸ਼ਰਮਾ,ਹਰਨੇਕ ਸਿੰਘ ਸੰਧਰ, ਨਰਿੰਦਰਜੀਤ ਸਿੰਘ ਗਿੱਲ, ਜਸਵੀਰ ਚੰਦ, ਵਿਨੋਦ ਅਰੋੜਾ, ਸ਼ਾਮ ਕੁਮਾਰ ਤੋਗਾਵਾਲ, ਅਵਤਾਰ ਸਿੰਘ ਪਾਜੀਆਂ, ਕੁਲਦੀਪ ਸਿੰਘ ਮੈਰੀਪੁਰ, ਮਨੋਜ ਕੁਮਾਰ ਜਾਰਜਪੁਰ, ਜਸਵੰਤ ਸਿੰਘ ਥਿੰਦ, ਸੁਰਿੰਦਰਪਾਲ ਸਿੰਘ ਚੀਦਾ, ਕੁਲਵਿੰਦਰ ਸਿੰਘ ਸਿੱਧੂ, ਅਵਤਾਰ ਸਿੰਘ ਤੋਪਖਾਨਾ, ਜਸਵੰਤ ਸਿੰਘ, ਤਰਮਿੰਦਰ ਸਿੰਘ ਮੱਲੀ,ਸੁਖ ਦੇਵ ਸਿੰਘ ਮੰਗੂਪੁਰ, ਸੁਰਜੀਤ ਸਿੰਘ ਮੋਠਾਂਵਾਲ, ਰਾਕੇਸ਼ ਕੁਮਾਰ ਜੱਬੋਵਾਲ,ਇੰਦਰ ਵੀਰ ਅਰੋੜਾ,ਮਲਕੀਤ ਸਿੰਘ ਗੋਤਰਾ, ਵਿਨੋਦ ਕੁਮਾਰ ਫਗਵਾੜਾ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly