ਅਧਿਆਪਕ ਦਲ ਦੁਆਰਾ ਗੁਰਮੀਤ ਸਿੰਘ ਖਾਲਸਾ ਦੇ ਮਾਤਾ ਦੇ ਹੋਏ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ )– ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ, ਪ੍ਰਿੰਸੀਪਲ ਮਨਜੀਤ ਸਿੰਘ ਕਾਂਜਲੀ ਮੁੱਖ ਸਰਪ੍ਰਸਤ ਕਪੂਰਥਲਾ,ਸ਼੍ਰੀ ਮੁਖਤਿਆਰ ਲਾਲ ਸਰਪ੍ਰਸਤ ਕਪੂਰਥਲਾ, ਸੂਬਾਈ ਆਗੂ ਲੈਕ: ਰਜੇਸ਼ ਜੌਲੀ , ਸ. ਭਜਨ ਸਿੰਘ ਮਾਨ ਤੇ ਸ਼੍ਰੀ ਰਮੇਸ਼ ਕੁਮਾਰ ਭੇਟਾ ਦੀ ਪ੍ਰਧਾਨਗੀ ਹੇਠ ਇੱਕ ਸ਼ੋਕ ਸਭਾ ਕੀਤੀ ਗਈ।ਜਿਸ ਵਿੱਚ ਅਧਿਆਪਕ ਦਲ ਪੰਜਾਬ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਸ: ਗੁਰਮੀਤ ਸਿੰਘ ਖਾਲਸਾ ਹਿੰਦੀ ਮਾਸਟਰ ਸਮਿਸ ਅਲੌਦੀਪੁਰ ਕਪੂਰਥਲਾ ਜੀ ਦੇ ਮਾਤਾ ਅਮਰਜੀਤ ਕੌਰ ਜੀ ਦੇ ਅਚਾਨਕ ਹੋਏ ਦਿਹਾਂਤ ਤੇ 2 ਮਿੰਟ ਦਾ ਮੋਨ ਰੱਖ ਕੇ ਦੁੱਖ ਦਾ ਇਜਹਾਰ ਕੀਤਾ ਗਿਆ।ਇਸ ਮੌਕੇ ਆਗੂਆਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜ ਗਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।ਮਾਤਾ ਅਮਰਜੀਤ ਕੌਰ ਜੀ ਦੀ ਅੰਤਿਮ ਅਰਦਾਸ ਮਿਤੀ 03 ਫਰਵਰੀ ਦਿਨ ਸ਼ੁੱਕਰਵਾਰ ਨੂੰ 12 ਤੋਂ 1 ਵਜੇ ਗੁਰਦੁਆਰਾ ਜਠੇਰੇ ਅਜੀਤ ਨਗਰ ਕਪੂਰਥਲਾ ਵਿਖੇ ਹੋਵੇਗੀ।

ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਲ਼ੈਕਚਰਾਰ ਵਨੀਸ਼ ਸ਼ਰਮਾ, ਰਜੀਵ ਸਹਿਗਲ,ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ, ਵਿਜੈ ਕੁਮਾਰ ਭਵਾਨੀਪੁਰ, ਰੋਸ਼ਨ ਲਾਲ ਸੈਫਲਾਬਾਦ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਡਾ. ਅਰਵਿੰਦਰ ਭਰੋਥ, ਕੋਚ ਮਨਦੀਪ ਸਿੰਘ ਫੱਤੂਢੀਗਾਂ, ਮਨਜੀਤ ਸਿੰਘ ਥਿੰਦ, ਸੁਰਿੰਦਰ ਕੁਮਾਰ ਭਵਾਨੀਪੁਰ, ਵੱਸਣਦੀਪ ਸਿੰਘ ਜੱਜ, ਕੋਚ ਜਤਿੰਦਰ ਸਿੰਘ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਸ਼ਾਮ ਕੁਮਾਰ ਤੋਗਾਵਾਲਾ, ਪਰਵੀਨ ਕੁਮਾਰ ਲੱਖਣਕਲਾਂ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਹੁਸੈਨਪੁਰ,ਅਜੀਤਪਾਲ ਸਿੰਘ,ਅਮਨਦੀਪ ਸਿੰਘ ਵੱਲਣੀ,ਅਮਿਤ ਕੁਮਾਰਨਰਿੰਦਰ ਭੰਡਾਰੀ, ਹਰਜਿੰਦਰ ਸਿੰਘ ਨਾਂਗਲੂ, ਮਹਾਂਵੀਰ, ਪਾਰਸ ਧੀਰ, ਮਨਿੰਦਰ ਸਿੰਘ ਰੂਬਲ,,ਸੰਦੀਪ ਸਿੰਘ ਤੇ ਗੁਰਦੇਵ ਸਿੰਘ ਧੰਮਬਾਦਸ਼ਾਹਪੁਰ, ਲ਼ੈਕਚਰਾਰ ਵਿਕਾਸ ਭੰਬੀ, ਮਨਦੀਪ ਸਿੰਘ ਔਲਖ ਆਦਿ ਹਾਜਰ ਸਨ।

 

Previous articleਏਹੁ ਹਮਾਰਾ ਜੀਵਣਾ ਹੈ -197
Next articleਲੋਕਸਭਾ ਮੈਂਬਰ ਡਾ. ਅਮਰ ਸਿੰਘ ਨੇ ਖਜਾਨਾ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਵਲੋਂ ਸੰਸਦ ਵਿੱਚ ਪੇਸ਼ ਕੀਤੇ ਗਏ ਬਜ਼ਟ ਨੂੰ ਕਿਸਾਨ ਅਤੇ ਮਜ਼ਦੂਰ ਵਿਰੋਧੀ ਗਰਦਾਨਦੇ ਹੋਏ ਇਸ ਨੂੰ ਅਮੀਰ ਕਾਰਪੋਰੇਟ ਘਰਾਣਿਆਂ ਦਾ ਬੱਜਟ ਦੱਸਿਆ