ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਬਾਬਾ ਰਾਮ ਚੰਦ ਸਮਾਜ ਭਲਾਈ ਮੰਚ (ਰਜਿ,) ਮੁਕੰਦਪੁਰ ਵੱਲੋਂ ਸਵ ਰਾਮ ਕਿਸ਼ਨ ਢੰਡੋਵਾਲ ਯਾਦਗਾਰੀ ਅੱਖਾਂ ਦੀ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ 23 ਫਰਵਰੀ 2025 ਦਿਨ ਐਤਵਾਰ ਨੂੰ ਸ੍ਰੀ ਕਲਗੀਧਰ ਗੁਰਦੁਆਰਾ ਸਾਹਿਬ (ਨੇੜੇ ਬਰਫ਼ ਦਾ ਕਾਰਖਾਨਾ ) ਮੁਕੰਦਪੁਰ ਵਿਖੇ ਡਾ ਦੇਵ ਅਸਿ਼ਸ ਸੇਠ (ਸੇਠ ਹਾਰਟ ਹਸਪਤਾਲ ਬੰਗਾ ) ਦੇ ਸਹਿਯੋਗ ਨਾਲ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ।ਦੁਵਾਈਆ ਅਤੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj