HOME ਐਫ਼ ਐਸ ਸੀ ਆਦਰਸ਼ ਸਕੂਲ ਜੰਡਿਆਲਾ ਵਿਖੇ ਕੂਲਰ ਭੇਟ ਕੀਤਾ

ਐਫ਼ ਐਸ ਸੀ ਆਦਰਸ਼ ਸਕੂਲ ਜੰਡਿਆਲਾ ਵਿਖੇ ਕੂਲਰ ਭੇਟ ਕੀਤਾ

 ਬੰਗਾ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਅੱਜ ਐਫ ਐਸ ਸੀ ਆਦਰਸ਼ ਸਕੂਲ ਜੰਡਿਆਲਾ ਨੂੰ ਸ.ਅਮਨਦੀਪ ਸਿੰਘ ਪੁਤਰ ਹਰਦੇਵ ਸਿੰਘ ਤੇ ਉਨ੍ਹਾ ਦੀ ਪਤਨੀ ਰਮਨਦੀਪ ਕੌਰ , ਜਲੰਧਰ ਮਕਸੂਦਾਂ ਨਿਵਾਸੀ (ਕਨੇਡਾ)ਵਲੋ ਵਾਟਰ ਕੂਲਰ ਭੇਟ ਕੀਤਾ। ਸਕੂਲ ਪ੍ਰਿੰਸੀਪਲ ਨੇ ਉਨਾ ਨੂੰ ਜੀ ਆਇਆਂ ਆਖਿਆ ਤੇ ਕੂਲਰ ਭੇਟ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਰਾਜ ਕੁਮਾਰ ਨੰਬਰਦਾਰ, ਸ਼ੁਭਾਸ ਕੁਮਾਰ, ਅਵਤਾਰ ਚੰਦ ਪੰਚ,, ਨਰੇਸ ਕੁਮਾਰ, ਜਸਵਿੰਦਰ ਮਹਿਮੀ ਆਦਿ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਹਾਇਕ ਕਮਿਸ਼ਨਰ ਨੂੰ ਦਿੱਤਾ ,ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ :- ਬਲਕਾਰ ਸਿੰਘ ਸਹੋਤਾ
Next articleਗੁਰੂ ਰਵਿਦਾਸ ਮਹਾਰਾਜ ਜੀ ਦੇ ਜੋਤੀ ਜੋਤ ਦਿਵਸ ਤੇ ਸੰਤ ਰਾਮਾਨੰਦ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ