ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਫਿਰੋਜ਼ਪਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਫਿਰੋਜ਼ਪੁਰ ਜੋਨ ਦੇ ਸਕੱਤਰ ਅਵਤਾਰ ਸਿੰਘ ਸਾਬੂਆਣਾ ਨੂੰ ਸਦਮਾ ਪਿਤਾ ਦਾ ਦੇਹਾਂਤ ਸ੍ਰ: ਸਰਵਨ ਸਿੰਘ ਸਾਬੂਆਣਾ ਅੱਜ ਇਸ ਦੁਨੀਆਂ ਤੋਂ ਅਲਵਿਦਾ ਹੋ ਗਏ ਹਨ । ਉਹਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ । ਸ਼ਰਧਾ ਦੇ ਫੁੱਲ ਪੇਂਟ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਫਿਰੋਜ਼ਪੁਰ ਜੋਨ ਦੇ ਪ੍ਰਧਾਨ ਗੁਰਮੇਲ ਸਿੰਘ ਜੀਆ ਬੱਗਾ, ਸੁਰਜੀਤ ਸਿੰਘ ਫੌਜੀ, ਕੇਵਲ ਸਿੰਘ, ਸੁਖਜਿੰਦਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ ਆਗੂਆਂ ਨੇ ਸ਼ਰਧਾਂਜਲੀ ਦਿੱਤੀ।
HOME ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਫਿਰੋਜ਼ਪੁਰ ਜੋਨ ਦੇ ਸਕੱਤਰ ਅਵਤਾਰ ਸਿੰਘ ਸਾਬੂਆਣਾ...



